Punjabi Friends Status

Punjabi Friends Status

All types Punjabi status

 



  • ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..


  • ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |


  • ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ ………


  • ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, “ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ


  • ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ….!!!!


  • ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…


  • ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ


  • ਉਚੀਆਂ_ ਹਵੇਲੀਆਂ🏯 ਕਾਰਾਂ_🚘 ਲੰਮੀਆਂ ਤੇ ਸਹੇਲੀਆਂ👭 ਵੀਰੇ ਪੱਲੇ ਸਾਡੇ ਕੱਖ_💸_ ਨੀ ਯਾ+ਰਾਂ👬 ਬੈਲੀਆਂ ਦੇ ਬੈਲੀ ਆਂ😉👈


  • ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..


  • ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..


  • ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |


  • ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।


  • ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l


  • ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |


  • ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |


  • ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |


  • ਕੁਝ ਯਾਰ ਅਜਿਹੇ ਵੀ ਹੁੰਦੇ ਹਨ,ਜੋ ਦਿੱਲ ਦੇ ਬਹੁਤ ਕਰੀਬ ਹੁੰਦੇ ਹਨ💯


  • ਸਮਾਂ ਦਸ ਦਿੰਦਾ ⏰️….ਕੌਣ ਮਿੱਤਰ ਆ💪….ਤੇ…. ਕੌਣ ਤਿੱਤਰ ਆ🦆


  • ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ🙏🏻


  • 👉ਬਹੁਤਾ ਯੈਕਣਾਂ ਨਾਲ ਹੁੰਦਾ ਨਹੀ #frank ਬੱਲੀਏ ਸਾਡਾ ਯਾਰੀਆ💪 ਲਈ #TOP ਉੱਤੇ #Rank ਬੱਲੀਏ…


  • ਯਾਰ 👬 ਭਾਵੇ ਕਮੀਨੇ ਆ..😜ਪਰ ਰੋਣਕ ਵੀ ਇਹਨਾ ਨਾਲ ਹੀ ਲੱਗਦੀ ਆ..🎷


  • ਬੜੇ 🤩ਖਾਸ ਨੇ ਮੇਰੇ ਲਈ ਮੇਰੇ 😊ਆਮ ਜੇਹੇ ਯਾਰ ਇਹ ਹਰ ਥਾਂ ਮੌਜ਼ੂਦ ਹੁੰਦੇ ਜਿਥੇ ਵੀ ਮੈਂ ਕੱਲਾ ਹੁੰਨਾ ..❗️


  • ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ___💝💝


  • ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ⛳️


  • ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ 🌸 ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️


  • ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,👬


  • ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..💪❤


  • ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ 🙏ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ 💪


  • ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝🏻ਸਦਾ ਵਿਚਾਰ ਰੱਖੀਏ…… ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ 😊😉!!!!


  • ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ….🧑‍🤝‍🧑🧑‍🤝‍🧑


  • ਦੋਸਤ ਹਾਲਾਤ ਬਦਲਣ ਵਾਲੇ ਰੱਖੋ ਹਾਲਾਤ ਵੇਖ ਕੇ ਬਦਲਣ ਵਾਲੇ ਨਹੀ..|❤️


  • ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,,,,,,,💪💪


  • ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ… ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ❤️


  • ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |


  • ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!


  • ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ |


  • ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ |🔫


  • ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️


  • ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ 💞❤️


  • ਦਿਲੋਂ ਨਈਂਓ 😡ਮਾੜੇ 👉ਭਾਵੇਂ 👨‍👨‍👦‍👦ਲੋਕ ਕਹਿੰਦੇ ਆ…ਜਾਣਦੇ ਆ 😎ਮੁੱਲ ਜਿਹੜੇ ਨਾਲ 💪ਰਹਿੰਦੇ ਆ…


  • ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.


  • ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…👬🏼💪


  • ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ


  • ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ💪💪


  • ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।


  • ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ


Punjabi Friends Status