Punjabi Breakup Status

Punjabi breakup Status

All types Punjabi status


  • ਤੇਰੀ ਮਰਜੀ ਏ ਸਾਡੇ ਨਾਲੋ ਵੱਖ ਹੌਣ ਦੀ, ਸਾਡੀ ਮਰਜੀ ਏ ਤੇਰੇ ਪਿਛੇ ਕੱਖ ਹੌਣ ਦੀ.


  • ਤੇਰੇ ਵਾਅਦੇ ਸੀ ਅਜੀਬ ਕੁੜੇ ਰੱਖੇ ਦਿਲ ਦੇ ਬੜੇ ਕਰੀਬ ਕੁੜੇ , ਕਿਉ ਲੈ ਬੈਠੀ ਦਰਜਾ ਰੱਬ ਦਾ ਜੇ ਨਈ ਸੀ ਸਾਡੇ ਵਿਚ ਨਸੀਬ ਕੁੜੇ


  • ਤੇਰੀ Chat ਪੁਰਾਣੀ ਪੜ੍ਹ ਕੇ ਦਿਲ ਜਿਹਾ ਰੋ ਬੈਂਠਾ.


  • ਟੁੱਟ ਜਾਦੇਂ ਨੇ ਗਰੀਬੀ 'ਚ ਉਹ ਰਿਸ਼ਤੇ ਜੋ ਅਨਮੋਲ ਹੁੰਦੇ ਨੇ, ਹਜ਼ਾਰਾਂ ਯਾਰ ਬਣਦੇ ਨੇ ਜਦ ਪੈਸੇ ਕੋਲ ਹੰਦੇ ਨੇ


  • ਜੋ ਟਾਇਮ ਪਾਸ ਸੀ ਤੇਰੇ ਲਈ ਓਹ ਪਿਆਰ ਬਣ ਗਿਆ ਮੇਰੇ ਲਈ


  • ਲੋਕ ਇਨਸਾਨਾਂ ਨੂੰ ਦੇਖ ਕੇ ਪਿਆਰ ਕਰਦੇ ਐ,ਮੈਂ ਪਿਆਰ ਕਰ ਕੇ ਇਨਸਾਨਾਂ ਨੂੰ ਦੇਖ ਲਿਆ।


  • ਤੂੰ ਜ਼ਿੰਦਗੀ ਦੀ ਓਹ ਕਮੀ ਹੈ ਜੋ ਜ਼ਿੰਦਗੀ ਭਰ ਰਹੇਗੀ ॥


  • ਜੋ ਕਿਸੀ ਦਾ ਦੁਖ ਦਰਦ ਨਾ ਵੰਡ ਸਕੇ ….ਉਸਨੂੰ ਆਪਣਾ ਬਣਾਉਣ ਦਾ ਕੀ ਫਾਇਦਾ


  • ਕਿਸੇ ‘ਆਪਣੇ’ ਦੀ ਕਮੀ ਦਾ ਅਹਿਸਾਸ ਜਰੂਰ ਹੁੰਦਾ…ਉਸਨੂੰ ਖੋਣ ਤੋਂ ਬਾਦ…


  • ਕਦੇ ਸਾਨੂੰ ਵੀ ਸਿਖਾ ਦੇ, ਭੁੱਲ ਜਾਣ ਦਾ ਹੁਨਰ, ਹੁਣ ਮੇਰੇ ਤੋਂ ਰਾਤਾਂ ਨੂੰ ਉੱਠ ਉੱਠ ਕੇ ਰੋਇਆ ਨਹੀਂ ਜਾਂਦਾ


  • ਸਾਰੀ ਦੁਨੀਆਂ ਦੀ ਖੁਸ਼ੀ ਇੱਕ ਪਾਸੇ, ਉਹਨਾਂ ਸਾਰਿਆਂ ਦੇ ਵਿੱਚ ਤੇਰੀ ਕਮੀ ਇੱਕ ਪਾਸੇ


  • ਰਿਸ਼ਤੇ ਵੀ ਅੱਜਕੱਲ ਦਿਲਾਂ ਦੇ ਨਹੀ ਜਰੂਰਤਾ ਦੇ ਹੀ ਰਹਿ ਗਏ ਨੇ


  • ਟੁੱਟਿਆ ਯਕੀਨ ਦੂਜੀ ✌ ਬਾਰ ਨੀ ਕਰਾਂਗੇ ਹੁਣ ਪਹਿਲਾਂ ਵਾਂਗੂ ਤੇਰਾ ਇੰਤਜਾਰ ਨੀ ਕਰਾਂਗੇ ਜਾ ਯਾਰਾ ਤੇਰੀਆ ਚਲਾਕੀਆ ਨੇ ਮਾਫ਼ ਪਰ ਮੁੜਕੇ ਤੇਰਾ ਇਤਬਾਰ ਨਹੀ ਕਰਾਂਗੇ


  • ਕੀ ਹੋਇਆ ਜੇ ਤੂੰ ਸਾਨੂੰ ਦਿਲ ਚੋਂ ਕੱਢ ਤਾ ! ਅਸੀਂ ਵੀ ਤੇਰੀਆਂ ਚਿੱਠੀਆ ਦਾ ਜ਼ਹਾਜ ਬਣਾਕੇ ਪਾਣੀ ਚ’ ਛੱਡ ਤਾ


  • ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆ..ਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ..


  • ਮੂਲ ਸਾਡੇ ਕੀਤੇ ਦਾ ਤਰੀਕੇ ਨਾਲ ਤਾਰਿਆਂ, ਸਾਨੂੰ ਤਾਂ ਸ਼ਿਕਾਰੀ ਨੇ ਸਲੀਕੇ ਨਾਲ ਮਾਰਿਆ..


  • ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ, ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ.


  • ਦਿਲ ਤੇ ਲੱਗੀਆਂ ਸੀ ਸੱਜਣਾ ਯਾਰੀਆਂ ਵੀ ਤੇ ਸੱਟਾਂ ਵੀ |


  • ਜਿੰਨਾ ਉਤੇ ਮਾਣ ਹੋਵੇ….ਉਹੀ ਮੁੱਖ ਮੋੜਦੇ ਨੇ..ਜਿੰਨਾ ਨਾਲ ਸਾਝੇ ਸਾਹ…ਉਹੀ ਦਿਲ ਤੋੜਦੇ ਨੇ


  • ਮਰਦੀ ਸੀ ਜਿਹੜੀ ਕਦੇ ਮਿੱਤਰਾ ਦੀ ਟੌਹਰ ਤੇ ਮਰ ਗਈ ਉਹ ਪਾਸਪੋਰਟ ਵਾਲੀ ਮੋਹਰ ਤੇ


  • ਪਿਆਰ ਤਾ ਦਿਖਾਵਾ ਕਰਨ ਵਾਲ਼ਿਆਂ ਨੂੰ ਮਿਲਦਾ ਹੈ…ਦਿਲੋਂ ਪਿਆਰ ਕਰਨ ਵਾਲ਼ਿਆਂ ਨੂੰ ਤਾ ਠੋਕਰਾਂ ਹੀ ਮਿਲਦੀਆਂ ਨੇ


  • ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ, ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ


  • ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ, ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ


  • ਹੋਸ਼ ਚ ਸੀ ਪਰ ਬੇਹੋਸ਼ ਰਹੇ, ਸਬ ਪਤਾ ਸੀ ਪਰ ਖਮੋਸ਼ ਰਹੇ


  • ਗੱਲ ਇਹ ਨਹੀਂ ਕਿ ਤੂੰ ਬੇ-ਵਫਾਈ ਕੀਤੀ … ਗੱਲ ਇਹ ਹੈ ਕਿ ਤੇਰੇ ਵਾਅਦੇ ਕੱਚੇ ਨਿਕਲੇ …..ਦੁੱਖ ਇਹ ਨਹੀਂ ਕਿ ਤੂੰ ਝੂਠੀ ਨਿਕਲੀ, ਦੁੱਖ ਇਹ ਹੈ ਕਿ ਲੋਕ ਸੱਚੇ ਨਿਕਲੇ…


  • ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ


  • ਹੱਸਣਾ ਸਿੱਖਣਾ ਪੈਂਦਾ ਹੈ, ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ


  • ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ, ਕਈਆ ਨੂੰ ਫਿਕਰ ਵੀ ਹੁੰਦੀ ਆ.


  • ਕਿਤਨੀ ਛੋਟੀ ਰਾਤੇ ਹੁਆ ਕਰਤੀ ਥੀ ਜਬ ਰੋਜ਼ ਬਾਤੇਂ ਹੁਆ ਕਰਤੀ ਥੀ ❤️


  • ਛੇਤੀ ਟੁੱਟਣ ਵਾਲੇ ਨਹੀ ਸੀ ਅਸੀ , ਬਸ ਕੋਈ ਆਪਣਾ ਬਣ ਕੇ ਤੋੜ ਗਿਆ


  • ਜਿਵੇਂ ਜਿਵੇਂ ਤੇਰੇ ਸ਼ਹਿਰੋਂ ਪੈਰ ਪੁੱਟਦਾ ਗਿਆ … ਮੈਂ ਟੁੱਟਦਾ ਗਿਆ


  • ਕਾਤੋ ਹੀਰੇ ਜਿਹਾ ਯਾਰ ਗਵਾ ਲਿਆ ਦਿਲ ਚ ਖਿਆਲ ਰੜਕੂ


  • ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ , ਜਦ ਤਕ ਉਹਨਾ ਨੂ ਕੋਈ ਦੁਸਰਾ ਨਹੀ ਮਿਲ ਜਾਂਦਾ !


  • ਆਸ਼ਕੀ ' ਚ ਹਰ ਕਿੰਨੇ ਸਦਮੇ ਸਹੀਏ , ਸ਼ਹਿਰ ਤਾਂ ਛੱਡ ਦਿੱਤਾ , ਕੀ ਜੀਣਾ ਵੀ ਛੱਡ ਦਈਏ |


  • ਓਹ ਜਦ ਕਦੇ ਯਾਦਾਂ ਤੋਂ ਪਰੇਸ਼ਾਨ ਹੋਵੇਗੀ , ਆਪਣੀ ਬੇਵਫਾਈ ਤੇ ਹੀ ਪਰੇਸ਼ਾਨ ਹੋਵੇਗੀ |


  • ਗਮ ਇਹ ਨਹੀਂ ਕਿ ਅਸੀਂ ਜੁਦਾ ਹੋ ਗਏ, ਗਮ ਇਹ ਹੈ ਕਿ ਪਿਆਰ ਮੇਰਾ ਬਦਨਾਮ ਹੋ ਗਿਆ|


  • ਮਹਿੰਦੀ ਰੰਗ ਲਿਆਂਦੀ ਏ ਘਿਸ ਜਾਣ ਦੇ ਬਾਦ , ਯਾਰੀ ਯਾਦ ਆਉਂਦੀ ਏ ਟੁੱਟ ਜਾਣ ਦੇ ਬਾਦ |


  • ਛੁਟਨਾ ਹੀ ਸੀ ਤਾਂ ਕੁਛ ਹੋਰ ਵੀ ਛੁਟ ਜਾਂਦਾ,ਰੱਬਾ ਬੱਸ ਕੱਲਾ ਉਹਦਾ ਸਾਥ ਹੀ ਕਿਉਂ ਛੁਟ ਗਿਆ...


  • ਇੰਨਾ ਏਤਬਾਰ ਨਾ ਕਰ ਦਿਲਾ ਕਿਸੇ ਤੇ,,ਕਿਉਂਕਿ ਸਮਾਂ ਆਉਣ ਤੇ ਸਾਰੇ ਬਦਲ ਜਾਂਦੇ ਨੇ


  • ਤੇਰੇ ਨਾਲ ਪਿਆਰ ਕਰ ਕੇ ਵਿਚ ਵਚਾਲੇ ਆ ਗਿਆ,ਨਾ ਭੁੱਲ ਸਕਦਾ ਨਾ ਕਿਸੇ ਹੋਰ ਨਾਲ ਜੁੜ ਸਕਦਾ.


  • ਬੇਸ਼ਕ ਦਿਲ ਕਿੰਨਾ ਵੀ ਉਦਾਸ ਹੈ,ਫਿਰ ਵੀ ਉਸ ਦੇ ਮੁੜਨ ਦੀ ਆਸ ਹੈ


  • ਵੈਰੀਆਂ ਦੀ ਹਿੱਕ ਉੱਤੇ ਸੌਣ ਵਾਲੀਏ, ਨੀ ਸਾਡੀ ਯਾਦ ਤਾਂ ਜਰੂਰ ਆਉਂਦੀ ਹੋਊਗੀ


  • ਉਹਨੂੰ ਸੁਪਨੇ ਦਿਖਾਉਣ ਦੀ ਆਦਤ ਸੀ ਅਸੀ ਬੁਣਦੇ ਰਹੇ, ਊਹਨੂੰ ਝੂਠ ਬੋਲਣ ਦੀ ਆਦਤ ਸੀ ਅਸੀ ਸੁਣਦੇ ਰਹੇ


  • ਤੇਰੇ ਜਾਣ ਦੀ ਐਸੀ ਪੀੜ ਲੱਗੀ ਕਿ ਮੁੜ ਹੋਈ ਪੀੜ, ਪੀੜ ਹੀ ਨਾ ਲੱਗੀ.


  • ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ, ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ


  • ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ, ਖੋਣਾ ਵੀ ਨਹੀਂ ਚਾਹੁੰਦੇ, ਪਰ ਓਹਨੂੰ ਪਾ ਵੀ ਨਹੀਂ ਸਕਦੇ


  • ਕਸੂਰ ਕਿਸੇ ਦਾ ਵੀ ਹੋਵੇ, ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ


  • ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ , ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ


  • ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ਤਕਲੀਫ ਨਹੀਂ ਹੁੰਦੀ



Punjabi breakup Status