Punjabi Alone Status

Punjabi Alone statusPunjabi Alone Status

All types Punjabi status


  • ਬਸ ਇੰਤਜ਼ਾਰ ਰਹਿੰਦਾ ਏ ਤੇਰਾ, ਕਦੇ ਸਬਰ ਨਾਲ, ਕਦੇ ਬੇਸਬਰੀ ਨਾਲ..⌛


  • ਉਹ ਲੋਕ ਕਦੇ ਨੀ ਰੁਸਦੇ ਜਿੰਨਾ ਨੂੰ ਮਨਾਉਣ ਵਾਲਾ ਵਾਲਾ ਕੋਈ ਨ ਹੋਵੇ |🥺


  • ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ 💐 ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ… ❤️


  • ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ | 💯


  • ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ


  • ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ


  • ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ


  • ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥


  • ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।


  • ਹਿੰਮਤ ਨਹੀ ਮੇਰੇ ਚ ਕਿ ਤੈਨੂੰ ਦੁਨੀਅਾ ਤੋਂ ਖੋਹ ਲਵਾ ਪਰ ਮੇਰੇ ਦਿਲ ਵਿੱਚੋ ਕੋੲੀ ਤੈਨੂੰ ਕੱਢੇ ੲੇਨਾ ਹੱਕ ਤਾਂ ਮੈ ਅਾਪਨੇ ਅਾਪ ਨੂੰ ਵੀ ਨੀ ਦਿੱਤਾ


  • ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ


  • ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ


  • ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ , ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ|


  • ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|


  • ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ


  • ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ, ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।


  • ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |


  • ਮੈਂ ਕਿਵੇਂ ਭੁੱਲ ਜਾਵਾਂ ਓਹ ਤੇਰੇ ਪਿਆਰ ਦੀਆ ਬਾਤਾਂ , ਤੇਰੀ ਮੁਲਾਕਾਤਾਂ ਦੇ ਸਵੇਰੇ , ਤੇਰੇ ਮਿਲਣ ਦੀਆ ਰਾਤਾਂ |


  • ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


  • ਉਹ ਪੱਥਰ ਕਿੱਥੋਂ ਮਿਲੂਗਾ ਦੋਸਤੋ , ਜੀਹਨੂੰ ਲੋਕ ਦਿਲ ਤੇ ਰੱਖਕੇ ਇੱਕ ਦੂਜੇ ਨੂੰ ਭੁੱਲ ਜਾਂਦੇ ਆ॥


  • ‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ… ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .


  • ਮੈਂ ਓਹਨਾਂ ਵਿੱਚੋਂ ਹਾਂ ਜਿਸਨੇ ਅਨੇਕਾਂ ਥਾਵਾਂ ਤੇ ਭੀੜ ਦੇ ਕਾਫਲੇ ਵਿੱਚ ਖੜ ਕੇ ਵੀ ੲਿੱਕਲਾਪਨ ਮਹਿਸੂਸ ਕੀਤਾ ਹੋਵੇ


  • ਜਿਸਮ ਨਾਲ ਹੋਈ ਮੁਹੱਬਤ ਦਾ ਇਜਹਾਰ ਜਲਦੀ ਹੋ ਜਾਂਦਾ ਹੈ ਪਰ ਰੂਹ ਨਾਲ ਹੋਈ ਮੁਹੱਬਤ ਨੂੰ ਸਮਝਣ ਲਈ ਜ਼ਿੰਦਗੀ ਗੁਜਰ ਜਾਂਦੀ ਹੈ


  • ਕੱਲੇ ਰਹਿਣ ਦੇ ਆਦਤ ਪਾ ਰਿਹਾ ਹਾ ਖ਼ੁਦ ਨੂੰ , ਜਦੋ ਪੈ ਗਈ ਫਿਰ ਤੈਨੂੰ ਤੰਗ ਨਹੀਂ ਕਰਾਗਾਂ


  • ਕੋਈ ਤਾਂ ਮੋੜ ਕੇ ਲੈ ਆਵੇ ਉਸ ਨੂੰ ਇਕਲੀਆ ਓਹਦੀਆਂ ਯਾਦਾ ਨਾਲ ਕਿੱਥੇ ਸਰਦਾ


  • ਉਡੀਕ ਸੀ, ਮੁੱਕ ਗਈ, ਉਮੀਦ ਸੀ, ਟੁੱਟ ਗਈ….🥺


  • ਦਿਲਾ ਗਮ ਹੀ ਹਿਸੇ ਆਉਣੇ ਨੇ, ਕੁਝ ਅੱਜ ਆਉਣੇ ਤੇ ਕੁਝ ਕੱਲ੍ਹ …🙂


  • ਕੋਈ ਨਹੀਂ ਹੈਂ ਤੇਰਾ ਦਿਲ ਕਹਿੰਦਾ ਰਹਿੰਦਾ ਮੇਰਾ 💯


  • ਬਦਲ ਗਏ ਨੇ ਉਹ ਲੋਕ ਜਿੰਨਾ ਕਰਕੇ ਕਦੀ ਅਸੀਂ ਖੁਦ ਨੂੰ ਬਦਲਿਆ ਸੀ |😟


  • ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।


  • ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |


  • ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |


  • ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


  • ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ, ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!


  • ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !


  • ਮੈਂ ਕੱਲਾ ਵੀ ਖੁਸ਼ ਹਾਂ 🤐


  • ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ


  • ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ


  • ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ


  • ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️


  • ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।💯


  • ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..😇


  • ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!📝😊


  • ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ, ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ |


  • ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |


  • ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ


  • ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ , ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


  • ਕੌਣ ਪੁੱਛਦਾ ਪਿੰਜਰੇ ਵਿੱਚ ਬੰਦ ਪੰਛੀਆਂ ਨੂੰ , ਯਾਦ ਤਾਂ ਉਹੀ ਅਾਉਦੇ ਨੇ ਜੋ ਉੱਡ ਜਾਂਦੇ ਨੇ…..


  • ਖਬਰੇ ਲੱਗੀ ਨਜ਼ਰ ਕਿਸਦੀ ਜੋ ਇਹ ਭਾਣੇ ਵਰਤ ਗਏ ,, ਜੋ ਰੂਹ ਤੋ ਵੀ ਨੇੜੇ ਹੁੰਦੇ ਸੀ , ਓਹ ਮਿਲਣ ਨੂ ਵੀ ਤਰਸ ਗਏ..


  • ਬਨਾਵਟੀ😏 ਰਿਸ਼ਤਿਆਂ💝 ਤੋਂ ਜ਼ਿਆਦਾ ਸਕੂਨ🙃 ਦਿੰਦਾ ਏ …….ਇਕਲਾਪਨ😍


  • ਖੁੱਲੀਆਂ ਅੱਖਾਂ ਨਾਲ ਤਾਂ ਸਾਰੀ ਕਾਇਨਾਤ ਦੇਖ ਲੈਂਦੇ ਹਾਂ ਜਦ ਤੈਨੂੰ ਦੇਖਣਾ ਹੋਵੇ ਤਾਂ ਅੱਖਾਂ ਬੰਦ ਕਰ ਲੈਂਦੇ ਹਾਂ


  • ਯਾਦਾਂ ਨੇ ਪਾ ਲਿਆ ਏ ਘੇਰਾ, ਤੂੰ ਦਸ… ਕੀ ਹਾਲ ਏ ਤੇਰਾ ?


  • ਟਲਦੇ ਸੂਰਜ ਨੂੰ ਵੇਖ ਅਕਸਰ ਚੁੱਪ ਹੋ ਜਾਨਾ ਮੈਂ ਹੁਣ ਕੀ ਸ਼ਿਕਵਾ ਕਰਾ ਸੱਜਣਾ ਦੇ ਕੀਤੇ ਹਨੇਰੇ ਦਾ |


  • ਕਦੇ ਸਾਡੇ ਨਾਲ ਵੀ ਗੱਲਾਂ ਕਰਿਆ ਕਰ ਸੱਜਣਾ ਅਸੀ ਤੈਨੂੰ ਬੋਲਣਾ ਸਿਖਾਇਆ ਸੀ।🥺


  • ਨਫ਼ਰਤ ਨਹੀ ਆ ਕਿਸੇ ਨਾਲ ਬੱਸ ਹੁਣ ਕੋਈ ਵਧੀਆ ਨਹੀ ਲੱਗਦਾ |😊


  • ਤੂੰ ਮੇਰੀ ਖਾਮੋਸ਼ੀ ਪੜਿਆ ਕਰ, ਮੈਨੂੰ ਰੌਲੇ ਪਾਉਣੇ ਨੀ ਆਉਂਦੇ 🥺


  • ਸਾਲ ਨਵਾਂ ਆਉਣ ਨਾਲ ਕੋਈ ਫਰਕ ਨੀ ਪੈਂਦਾ ਕੁਝ ਯਾਦਾਂ ਤੇ ਜਜਬਾਤ ਕਦੇ ਨੀ ਭੁੱਲਦੇ |💔


Punjabi Alone Status


  • ਅੱਜ ਵੀ Kardi ਯਾਦ ਬੜਾ ਤੈਨੂੰ ਇਕੱਲੀ ਬਹਿ ਕੇ ਰਾਤਾਂ ਨੂੰ, ਖੇਡ ਕੇ ਦਿਲ ਨਾਲ ਤੁਰ Gaye Tusi ਨਾ ਸਮਝ Sake ਜ਼ਜਬਾਤਾਂ ਨੂੰ


  • ਦਰਦਾ ਦੇ ਪਿਆਲੇ ਨੂ ਪੀ ਲਵਾਂਗਾ ਮੈਂ , ਤੇਰੇ ਬੇਗੇਰ ਜਿੰਦਗੀ ਜੀਅ ਲਵਾਂਗਾ ਮੈਂ


  • ਐਨੀ ਪੀਤੀ ਮੈਂ ਸ਼ਰਾਬ ਕਿ ਹੋਰ ਪਿਆਸ ਨਾ ਰਹੀ , ਉਹਦੇ ਜਾਣ ਪਿੱਛੋ,ਜ਼ਿੰਦਗੀ ਤੋ ਆਸ ਨਾ ਰਹੀ


  • ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ


  • ਦਿਲ ਦੇ ਜ਼ਖਮ ਹੰਝੂਆਂ ਚ ਧੋ ਲੈਦੇਂ ਹਾ, ਜਦ ਯਾਦ ਤੇਰੇ ਆਵੇ ,ਅਸੀਂ ਰੋ ਲੇਂਦੇ ਆ


  • ਦਿਨ – ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ


  • ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ, ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ


  • ਤੇਰੇ ਰਾਹਾਂ ਵਿਚ ਅਖੀਆਂ ਵਿਛਾ ਕੇ ਬੇਠੇ ਹਾ, ਸੋਹ ਰਬ ਦੀ ਦੁਨੀਆਂ ਭੁਲਾ ਕ ਬੇਠੇ ਹਾ


  • ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ


  • ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ


  • ਉਹ ਨਹੀ ਆਵੇਗੀ ,ਦਿਲ ਨੂ ਸਮਝਾਂਦੇ ਰਹੇ , ਰਾਤ ਭਰ ਅਸੀਂ ਹੰਝੂ ਬਹਾਂਦੇ ਰਹੇ


  • ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ


  • ਬਹੁਤ ਇਕੱਲੇ ਹੁੰਦੇ ਨੇ ਉਹ ਲੋਕ, ਜੋ ਆਪੇ ਰੁਸ ਕੇ ਆਪੇ ਮੰਨ ਜਾਂਦੇ😇


  • ਰੱਬ ਜਾਣੇ ਕਿਹੜਾ ਗੁਨਾਹ ਕਰ ਬੈਠੇ ਹਾਂ… ਸੁਪਨਿਆਂ ਵਾਲੀ ਉਮਰ ‘ਚ ਤਜ਼ੁਰਬੇ ਮਿਲ ਰਹੇ ਨੇ..💯


  • 😶ਚੁੱਪ ਐਨੀ ਵੀ ਸਸਤੀ ਨਹੀਂ ਮਿਲਦੀ, ਜਾਨੇ ਜਜ਼ਬਾਤ ਵੇਚਣੇਂ ਪੈਂਦੇ ਨੇ💯


  • ਕਿਤੇ ਤਾਂ ਕਮੀ ਆ ਤੇਰੇ ਨਜ਼ਰਅੰਦਾਜ ਕਰਨ ‘ਚ ਮੇਰਾ ਮੋਹ ਤੇਰੇ ਤੋਂ ਜਿਹੜਾ ਘੱਟ ਨਹੀਂ ਹੁੰਦਾ💔


  • ਬਸ ਨਿਭਾਉਣ ਵਾਲੇ ਹੀ ਨੀ ਮਿਲਦੇ💯 ਚਾਹੁਣ ਵਾਲੇ ਤਾਂ ਹਰ ਮੋੜ ਤੇ ਖੜੇ ਹੁੰਦੇ ਨੇ✔️


  • ਪਤਾ ਨੀ ਕਿਹੜੇ ਰਾਹਾਂ ਤੇ ਖੋ ਗਿਆ ਹਾਂ ਬਸ ਕੱਲਾ ਜੇਹਾ ਹੋ ਗਿਆ ਹਾਂ😟


  • ਮੈਂ ਸੁਣਿਆ ਸੀ ਦੁਨੀਆਂ ਰੰਗੀਨ ਏ ਤੈਨੂੰ ਰੰਗ ਬਦਲਦੇ ਦੇਖ ਯਕੀਨ ਹੋ ਗਿਆ😇


  • ਬੇ -ਵਫ਼ਾ ਨਾਲ ਯਾਰੋ ਪਿਆਰ ਨਾ ਕਰੋ , ਧੋਖੇਬਾਜ਼ਾਂ ਦਾ ਇਤਬਾਰ ਨਾ ਕਰੋ


  • ਜੋ ਸਜਾਏ ਸੀ ਖਵਾਬ ,ਹੰਝੂਆਂ ਚ ਬੇਹ ਗਏ, ਓਹ ਚਾਹੁੰਦੇ ਨਹੀ ਸਾਨੂ ,ਬੇਵਫ਼ਾ ਕਹਿ ਗਏ


  • ਦਿਨ – ਰਾਤ ਅਸੀਂ ਫ਼ਰਿਆਦ ਕਰਦੇ ਹਾਂ, ਉਹ ਮਿਲਦੇ ਨਹੀ ,ਜਿਸਨੂੰ ਅਸੀਂ ਪਿਆਰ ਕਰਦੇ ਹਾ


  • ਮੈਨੂੰ ਮਾਰ ਦੇ ਤੂ ਰੱਬਾ ,ਮੈਂ ਜੀਣਾ ਨਹੀ ਚਾਹੁੰਦਾ , ਬੜੇ ਹੰਝੂ ਪੀਤੇ ਮੈਂ,ਹੋਰ ਪੀਣਾ ਨਹੀ ਚਾਹੁੰਦਾ


  • ਰੱਬ ਜਾਨੇ ਮੈਨੂੰ ਕਿਹੜੀ ਉਹ ਸਜਾ ਦੇ ਗਈ , ਪਿਆਰ ਵਿਚ ਮੈਨੂੰ ਉਹ ਦਗਾ ਦੇ ਗਈ


  • ਮੇਰੇ ਚਿਹਰੇ ਨੂੰ ਪੜਨਾ ਹਰ ਕਿਸੇ ਦੇ ਵਸ ਦੀ ਗੱਲ ਨਹੀਂ ਹੈ, ਏਸ ਕਿਤਾਬ ਵਿੱਚ ਲਫਜਾਂ ਦੀ ਥਾਂ ਜ਼ਜਬਾਤ ਲਿਖੇ ਹੋਏ ਨੇਂ


  • ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ


  • ਬਨਾਵਟੀ😏 ਰਿਸ਼ਤਿਆਂ💝 ਤੋਂ ਜ਼ਿਆਦਾ ਸਕੂਨ🙃 ਦਿੰਦਾ ਏ …….ਇਕਲਾਪਨ😍


  • ਮੈਂ ਕੱਲਾ ਵੀ ਖੁਸ਼ ਹਾਂ 🤐


  • ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !


  • ‘ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ… ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ .


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


  • ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ , ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ


  • ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ


  • ਤੈਨੂੰ ਭੁਲ ਗਏ ਨੇ ਯਾਰ ਪੁਰਾਣੇ, ਨਵਿਆੰ ਦੇ ਗਲ ਲਗਕੇ


  • ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |


  • ਜ਼ਮਾਨਾ ਏ ਸਾਨੂੰ ਰੁਲਾਉਣ ਲਈ , ਤਨਹਾਈ ਏ ਸਾਨੂੰ ਸਤਾਉਣ ਲਈ |


  • ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|


  • ਮੁਹੱਬਤ ਇੱਕ ਆਦਤ ਏ ਤੇ ਲੋਕ ਆਦਤਾਂ ਬਦਲਦੇ ਰਹਿੰਦੇ ਨੇ💯💯


  • ਪਤਾ ਨੀ ਕਿਹੜੇ ਰਾਹਾਂ ਤੇ ਖੋ ਗਿਆ ਹਾਂ ਬਸ ਕੱਲਾ ਜੇਹਾ ਹੋ ਗਿਆ ਹਾਂ 😔


  • ਭਰੇ ਘੜੇ ਦੇ ਵਾਂਗੂ ਹੁਣ ਡੁੱਲਣ ਲੱਗ ਪਏ ਆ, ਖ਼ੁਸ਼ਖ਼ਬਰੀ ਆ ਤੇਰੇ ਲਈ ਤੈਨੂੰ ਭੁੱਲਣ ਲੱਗ ਪਏ ਆ 😊😊


  • ਉਹ ਲੋਕ ਕਦੇ ਨੀ ਰੁਸਦੇ ਜਿੰਨਾ ਨੂੰ ਮਨਾਉਣ ਵਾਲਾ ਵਾਲਾ ਕੋਈ ਨ ਹੋਵੇ |?


  • ਅੱਜ ਵੀ ਰੁਕ ਜਾਂਦੇ ਨੇ ਕਦਮ ਫੁੱਲਾਂ ? ਨੂੰ ਵਿਕਦੇ ਦੇਖ ਕੇ ਓਹ ਅਕਸਰ ਕਹਿੰਦੀ ਸੀ ਮੁਹੱਬਤ ਫੁੱਲਾਂ ਵਰਗੀ ਹੁੰਦੀ ਏ… ❤️


  • ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ | ?


  • ਸੁਣ ਮੁਹੱਬਤ ਮਰ ਗਈ ਐ ਇੱਧਰੋਂ ਲੰਘਿਆ ਤੇ ਲਾਸ਼ ਲੈਂਦਾ ਜਾਵੀਂ


  • ਅਸੀਂ ਉਸਦੇ ਹਾਂ ਇਹ ਰਾਜ ਤਾਂ ਉਹ ਜਾਣ ਚੁਕੇ ਨੇ ਪਰ ਉਹ ਕਿਸਦੇ ਨੇ ਬਸ ਇਹੀ ਸਵਾਲ ਰਾਤਾਂ ਨੂੰ ਸੌਣ ਨੀ ਦਿੰਦਾ


  • ਤੈਨੂੰ ਭੁੱਲ ਜਾਣ ਵਾਲੇ, ਲੱਭਦੇ ਨਾ ਚਾਰੇ


  • ਗਲਤੀਆਂ ਪਲਾਂ ਤੋ ਹੁੰਦੀਆਂ ਨੇ ਭੁਗਤਣਾ ਸਦੀਆਂ ਨੂੰ ਪੈਂਦਾ ॥


  • ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ।


  • ਉਦਾਸ ਹੈ ਪਰ ਤੇਰੇ ਨਾਲ ਨਾਰਾਜ ਨਹੀ ,ਤੇਰੇ ਦਿਲ ਚ ਹੈ ਪਰ ਤੇਰੇ ਪਾਸ ਨਹੀ , ਝੂਠ ਕਿਹਾ ਤਾ ਸੱਭ ਕੁਝ ਠੀਕ ਹੈ ਪਰ ਸਚ ਕਹਾਂ ਤਾ ਹੁਣ ਕੁਝ ਵੀ ਜਿੰਦਗੀ ਚ ਖਾਸ ਨਹੀ


  • ਕਿੱਥੇ ਤੂੰ ਯਾਦ ਕਰੇਂਗੀ ਯਾਰ ਮਲੰਗਾਂ ਨੂੰ


  • ਮੇਰੀ ਮੌਤ ਤੇ ਖਤਮ ਹੋ ਜਾਣਗੇ ਅਫਸਾਨੇ ਤਮਾਮ , ਮਿਲ ਬੈਠ ਕੇ ਰੋਣਗੇ ਆਪਣੇ ਅਤੇ ਬੇਗਾਨੇ|


  • ਤਨਹਾਈ ਵਿਚ ਇਕ ਗੱਲ ਤੇ ਆਸਾਨ ਹੋ ਗਈ, ਆਪਣੇ ਪਰਾਏ ਦੀ ਸਾਨੂੰ ਪਹਿਚਾਨ ਹੋ ਗਈ|


  • ਖੁਦਗਰਜ ਹਾ ਮੈਂ ਯਾਰੋ ,ਕਹਿਦੇ ਨੇ ਸਾਰੇ ਲੋਕ , ਫਿਰ ਵੀ ਮੇਰੀ ਹਰ ਗਲ ਸਹਿੰਦੇ ਨੇ ਸਾਰੇ ਲੋਕ


  • ਆਵਾਰਾ ਗਲੀਆਂ ਵਿਚ, ਮੈਂ ਤੇ ਮੇਰੀ ਤਨਹਾਈ, ਜਾਈਏ ਤਾਂ ਕਿੱਥੇ ਜਾਈਏ, ਹਰ ਮੋੜ ਤੇ ਰੁਸਵਾਈ ।


  • ਕਿਸ਼ਤੀਆਂ ਡੁੱਬ ਜਾਂਦੀਆਂ ਨੇ ਤੂਫ਼ਾਂਨ ਚਲੇ ਜਾਂਦੇ ਨੇ , ਯਾਦਾਂ ਰਹਿ ਜਾਂਦੀਆਂ ਨੇ ਇਨਸਾਨ ਚਲੇ ਜਾਂਦੇ ਨੇ ।


  • ਹੁਣ ਤੇ ਜ਼ਿੰਦਗੀ ਵੀ ਪਰਾਈ ਏ , ਮੈਂ ਤੇ ਮੇਰੀ ਤਨਹਾਈ ਏ |


  • ਜ਼ਿੰਦਗੀ ਦੇ ਰਾਹਾਂ ਚ ਹਰ ਕਦਮ ਤੇ ਤਨਹਾਈ ਹੈ , ਕੋਈ ਮੇਰੇ ਨਾਲ ਨਹੀਂ , ਬੱਸ ਤੇਰੀ ਬੇਵਫਾਈ ਹੈ |


  • ਸਾਡੀ ਕਦਰ ਉਨ੍ਹਾ ਤੋ ਪੁਛ ਕੇ ਵੇਖ ਜਿਨ੍ਹਾ ਨੂੰ ਮੁੜ ਕੇ ਨਹੀਂ ਵੇਖਿਆ ਅਸੀਂ ਤੇਰੇ ਲਈ


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


  • ਸੋਚਿਆ ਕੁਝ ਹੋਰ, ਹੋਇਆ ਕੁਝ ਹੋਰ, ਚਾਹਿਆ ਕੁਝ ਹੋਰ, ਪਾਇਆ ਕੁਝ ਹੋਰ !!


  • ਇਹ ਉਹ ਜ਼ਮਾਨਾ ਹੈ, ਜਿਸਦੀ ਜਿਨ੍ਹੀ ਪਰਵਾਹ ਕਰੋਗੇ ਉਹ ਉਨ੍ਹਾਂ ਹੀ ਬੇਪਰਵਾਹ ਹੋ ਕੇ ਨਿਕਲੇਗਾ !


  • ਮੇਰੇ ਵਿਚ ਕਮੀਆਂ ਤੇ ਬਹੁਤ ਹੋਣਗੀਆਂ ਪਰ ਇਕ ਖੂਬੀ ਵੀ ਹੈ ਕਿ ਮੈਂ ਕਿਸੇ ਨਾਲ ਵੀ ਰਿਸ਼ਤਾ ਮਤਲਬ ਲਈ ਨਹੀਂ ਰੱਖਿਆ


  • ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕ਼ਤ ਦੀਆ ਯਾਦਾਂ ਪਤਾ ਨਹੀਂ ਕਿਊ ਛੱਡ ਜਾਣ ਲਈ ਮਿਹਰਬਾਨ ਹੁੰਦੇ ਨੇ ਲੋਕ


  • ਰਹਿੰਦੀ ਉਮਰ ਵੀ ਲੰਘ ਜਾਣੀ ਤੇਰੇ ਹੀ ਖਿਆਲਾਂ ਚ ਇਹੋ ਤੁਜਰਬਾ ਹੋਇਆ ਬੀਤੇ ਚਾਰ ਕੁ ਸਾਲਾਂ ਚ


  • ਤੂੰ ਵੀ ਸ਼ੀਸ਼ੇ ਦੇ ਵਾਂਗੂੰ ਬੇ-ਵਫ਼ਾ ਨਿਕਲਿਆ, ਜਿਹੜਾ ਸਾਹਮਣੇ ਆਇਆ ਉਸਦਾ ਹੀ ਹੋ ਗਿਆ ❤️


  • ਅੱਜ-ਕੱਲ੍ਹ ਦੂਰੀਆਂ ਕਿ ਵੱਧ ਗਈਆਂ ਸਾਡੇ ਵਿੱਚ, ਸਾਡੇ ਹਾਸੇ ਵੀ ਖਾਮੋਸ਼ ਹੁੰਦੇ ਜਾ ਰਹੇ ਹਨ।?


  • ਅੰਬਰ ਦੇ ਤਾਰਿਆਂ ਵੱਲ ਓਹੀ ਦੇਖਦੇ ਨੇ, ਜਿੰਨਾ ਦਾ ਧਰਤੀ ਤੇ ਕੁੱਝ ਗੁਵਾਚ ਗਿਆ ਹੁੰਦਾ..?


  • ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ, ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ..!!??


  • ਬੈਠ ਕੇ ਤਨਹਾ ਮੈਂ ਤੈਨੂੰ ਯਾਦ ਕਰਦਾ ਹਾਂ, ਤੇਰੀ ਖੁਸ਼ੀ ਦੀ ਖ਼ੁਦਾ ਤੋਂ ਫਰਿਆਦ ਕਰਦਾ ਹਾਂ |


  • ਮੈਨੂ ਬਹੁਤ ਯਾਦ ਆਉਂਦਾ ਹੈ ਉਹ ਗੁਜ਼ਰਿਆ ਜ਼ਮਾਨਾ ਤੇਰਾ ਦੇਖਣਾ, ਮੁਸਕਰਾਉਣਾ ਅਤੇ ਦੌੜ ਕੇ ਲਿਪਟ ਜਾਣਾ |


  • ਟੁੱਟ ਗਈਆਂ ਸਭ ਹਸਰਤਾਂ , ਅਰਮਾਨ ਖੋ ਗਏ , ਉਨਾਂ ਨਾਲ ਦਿਲ ਲਗਾ ਕੇ , ਅਸੀਂ ਬਦਨਾਮ ਹੋ ਗਏ


  • ਫਿਕਰ ਤਾਂ ਤੇਰੀ ਅੱਜ ਵੀ ਕਰਦਾ ਹਾਂ , ਬਸ ਜਿਕਰ ਕਰਨ ਦਾ ਹੁਣ ਹੱਕ ਨੀ ਰਿਹਾ


  • ਦਿਲ ਦੌਲਤ ਹੈ ਤੇਰੀ ਜਦੋਂ ਮਰਜੀਂ ਖਰਚ ਲਵੀ , ਇਹ ਜਾਨ ਗਰੀਬਾਂ ਦੀ ਜਿੱਥੇ ਮਰਜੀਂ ਵਰਤ ਲਵੀਂ.


ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ |
ਕੁੱਝ ਦੁੱਖ ਸਲਾਹ ਨੀ ਸਹਾਰਾ ਮੰਗਦੇ ਆ ਸੱਜਣਾ |