Punjabi Love status

PUNJABI LOVE STATUS

Punjabi Love Status

All types Punjabi status


  • ਮੈ ਡਰਾਂ ਜਮਾਨੇ ਤੋਂ, ਇਜਹਾਰ ਨਹੀ ਕਰਦੀ,
    ਤੂੰ ਆਖੇ ਹਾਣ ਦਿਆ ਮੈ ਪਿਆਰ ਨਹੀਂ ਕਰਦੀ.


  • ਮੈਂ ਸਾਹ ਤੱਕ ਗਿਰਵੀ ਰੱਖ ਦਿਓ,
    ਤੂੰ ਕੀਮਤ ਦੱਸ ਖੁਸ਼ ਹੋਣ ਦੀ❤️


  • ਮੈਂ ਤਾਂ ਅੱਜ ਵੀ ਕੈਦ ਆਂ,
    ਤੇਰੀ ਯਾਦਾਂ ਦੀ ਜੇਲ ਚ


  • ਨਹੀ ਦੁਖੀ ਕਿਸੇ ਨੂੰ ਦੇਖ ਸਕਦੇ ਏਦਾ ਦੇ,
    ਖਿਆਲਾਤੀ ਹਾਂ ਮਿੱਠੀਆਂ ਗੱਲਾਂ ਚ ਆ ਜਾਂਦੇ ਹਾਂ,
    ਥੋੜੇ ਕਮਲੇ ਤੇ ਥੋੜੇ ਜਜ਼ਬਾਤੀ ਹਾ,


  • ਸਾਨੂੰ ਬਾਦਸਾਹੀ ਨਹੀ ਇਨਸਾਨੀਅਤ ਅਦਾ ਕਰ ਮੇਰੇ ਰੱਬਾ,
    ਅਸੀ ਲੋਕਾਂ ਤੇ ਨਹੀਂ ❤ ਦਿਲਾ ਤੇ ਰਾਜ ਕਰਨਾ,


  • ਦਿਲ ਦੀਆਂ ਗੱਲਾਂ ਫੇਰ ਦਸਾਂਗੇ ਤੈਨੂੰ,
    ਜੇ ਤੇਰੇ ਨਾਲ ਬੈਠਣ ਦਾ ਕਦੇ ਸਬੱਬ ਬਣਿਆ,


  • ਝੱਲੀਆ ਆਦਤਾਂ ਵੀ ਮੋਹ ਲੈਦੀਆ ਨੇ ਕਈਆ ਨੂੰ,
    ਹਰ ਵਾਰ ਸੂਰਤ ਵੇਖ ਕੇ ਮੁਹੱਬਤ ਨਹੀ ਹੁੰਦੀ,


  • ਤੂੰ ਨਾਲ ਤੁਰਨ ਦੀ ਹਾਮੀ ਤਾਂ ਭਰਦਾ ਸੱਜਣਾ,
    ਮੰਜ਼ਿਲ ਦੀ ਕੀ ਔਕਾਤ ਸੀ ਕੇ ਸਾਨੂੰ ਨਾ ਮਿਲਦੀ,


  • ਕਿਤੇ ਨੀ ਤੇਰਾ ਰੁਤਬਾ ਘਟਦਾ ਜੇ ਹੱਸਕੇ ਬੁਲਾ ਲਵੇਂ ਕਿਧਰੇ..
    ਕਿਤੇ ਨੀ ਸ਼ਾਨੋ ਸ਼ੌਕ਼ਤਾਂ ਜਾਂਦੀਆਂ ਮੁਹੱਬਤਾਂ ਜਤਾ ਲਵੇਂ ਕਿਧਰੇ.


  • ਇਸ਼ਕ਼ ਹੁੰਦਾ ਹੀਰਿਆਂ ਦੇ ਵਰਗਾ ਓ ਜੱਗ ਤੋਂ ਲੁਕਾਈ ਦਾ ਪਾਗਲਾ,
    ਸੱਜਣ ਰਾਜੀ ਹੋਜਵੇ ਓ ਫਿਰ ਵੀ ਰੌਲਾ ਨਹੀਓ ਪਾਈ ਦਾ ਪਾਗਲਾ…


  • ਸਾਰੀ ਕਾਇਨਾਤ ਨੂੰ ਤੇਰੇ ਬਰਾਬਰ ਰੱਖਾਂ..
    ਸ਼ਾਇਦ ਉਹ ਵੀ ਤੇਰੀ ਸੀਰਤ ਤੋਂ ਘੱਟ ਸੋਹਣੀ ਹੋਵੇ..!


  • ਨਹੀਂ ਕਰਦਾ ਜ਼ਿਕਰ ਤੇਰਾ ਕਿਸੇ ਹੋਰ ਦੇ ਸਾਹਮਣੇ,
    ਤੇਰੇ ਬਾਰੇ ਗੱਲਾਂ ਸਿਰਫ ਖੁਦਾ ਨਾਲ ਹੁੰਦੀਆਂ ਨੇ..


  • ਰੜਕਦਾ ਤਾ ਓਨਾ ਨੂੰ ਹਾ,ਮੈ ਜਿੱਥੇ ਝੁਕਦਾ ਨਹੀਂ !
    ਜਿੰਨਾ ਨੂੰ ਮੈ ਚੰਗਾ ਲੱਗਦਾ, ਓ ਕਿਤੇ ਝੁਕਣ ਨੀ ਦਿੰਦੇ…


  • ਹੁੰਦੀ ਨੀ ਮੁਹਬੱਤ ਚਿਹਰੇ ਤੋਂ, ਮੁਹਬੱਤ ਤਾ ਦਿਲ ਤੋ ਹੁੰਦੀ ਹੈ,
    ਚਿਹਰਾ ਉਹਨਾ ਦਾ ਖੁਦ ਹੀ ਪਿਆਰਾ ਲੱਗਦਾ ਹੈ,
    ਕਦਰ ਜਿੰਨਾਂ ਦੀ ਦਿਲ ਵਿੱਚ ਹੁੰਦੀ ਹੈ..


  • ਰਿਸ਼ਤਾ ਉਹੀ ਨਿਭਦਾ ਹੁੰਦਾ ਹੈ,
    ਜਿਸ ਵਿੱਚ ਸ਼ਬਦ ਘੱਟ ਤੇ ਸਮਝ ਜਿਆਦਾ ਹੋਵੇ,
    ਤਕਰਾਰ ਘੱਟ ਤੇ ਪਿਆਰ ਜ਼ਿਆਦਾ ਹੋਵੇ…


  • “ਇਕ ਸਾਫ਼ ਜੇਹੀ ਗੱਲ 2 ਲਫ਼ਜ਼ਾਂ ਵਿਚ ਤੈਨੂੰ ਕਰਦੇ ਆ,
    feelings ਨੂੰ ਸਮਝੋ ਜੀ ਅਸੀਂ ਦਿਲ ਤੋਂ ਤੁਹਾਡੇ ਤੇ ਮਰਦੇ ਆ”


  • ਮੇਰਾ ਗੁੱਸਾ ਓਦੀ ਆਵਾਜ਼ ਸੁਣ ਕੇ ਹੀ ਸ਼ਾਂਤ ਹੋ ਜਾਂਦਾ,
    ਕੁਛ ਇਸ ਤਰਹ ਦਾ ਹੈ ਇਸ਼ਕ ਮੇਰਾ,


  • “ਬਹੁਤ ਬਰਕਤ ਆ ਤੇਰੇ ਇਸ਼ਕ ‘ਚ,
    ਜਦੋਂ ਦਾ ਹੋਇਆ ਵਧਦਾ ਈ ਜਾ ਰਿਹਾ”


  • ਤੇਰੇ ਸਿਵਾ ਕਿਸੇ ਨੂੰ ਦੋ ਪਲ ਨਾ ਦੇਵਾ,
    ਦਿੱਲ ਤਾਂ ਬੜੇ ਦੂਰ ਦੀ ਗੱਲ ਏ,


  • ਇਜਹਾਰ ਤੋਂ ਨਹੀਂ ਇੰਤਜ਼ਾਰ ਤੋਂ ਪਤਾ ਲੱਗਦਾ,
    ਕੇ ਮਹੋਬਤ❤️❤️❤️❤️ ਕਿੰਨੀ ਗਹਿਰੀ ਹੈ,


  • ਤੈਨੂੰ ਦੇਖਣ ਦਾ ਜਨੂੰਨ ਹੋਰ ਵੀ ਗਹਿਰਾ ਹੁੰਦਾ ਹੈ,
    ਜਦ ਤੇਰੇ ਚਿਹਰੇ ਤੇ ਜ਼ੁਲਫ਼ਾਂ ਦਾ ਪਹਿਰਾ ਹੁੰਦਾ ਹੈ,


  • ਬਹੁਤੀਆਂ ਖੁਵਾਇਸ਼ਾ ਨ੍ਹੀ ਮੇਰੀਆਂ,
    ਬਸ ਤੂੰ ਮੈਨੂੰ ਮਿਲ ਜੇ ਮੇਰਾ ਬਣਕੇ,


  • ਤੇਰੀ ਸਾਦਗੀ ਨੇ ਮਨ ਮੋਹ ਲਿਆ,
    ਮੈਨੂੰ ‘ਮੇਰੇ’ ਤੋਂ ਹੀ ਖੋਹ ਲਿਆ।


  • ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ,
    ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ❤️❤️


  • ਤੁਸੀਂ ਹੱਸਣਾ ਤਾਂ ਸਿੱਖੋ, ਵਜ੍ਹਾ ਅਸੀਂ ਬਣ ਜਾਵਾਂਗੇ ।।❤️❤️


  • “ਜੇ ਕੁਝ ਸਿੱਖਣਾ ਤਾ ਅੱਖਾ ਨੂੰ ਪੜਣਾ ਸਿੱਖ,
    ਸ਼ਬਦਾ ਦੇ ਤਾ ਹਜਾਰਾ ਮਤਲਬ ਨਿਕਲਦੇ ਨੇ”


  • ਕੋਈ ਕਿਸੇ ਨਾ ਕਿਸੇ ਵਿੱਚ ਖੋ ਹੀ ਜਾਂਦਾ,
    ਜ਼ਮੀਨ ਬੰਜਰ ਨੂੰ ਬਰਸਾਤ ਨਾਲ ਇਸ਼ਕ ਹੋ ਹੀ ਜਾਂਦਾ।❤️


  • ਤੁਸੀਂ ਖਾਸ ਤੁਹਾਡੀਆ ਬਾਤਾਂ ਵੀ ਖਾਸ,
    ਜੋ ਤੁਹਾਡੇ ਨਾਲ ਹੋਣਗੀਆਂ ਉਹ ਮੁਲਾਕਾਤ ਵੀ ਖਾਸ,


  • ਰੂਹ ਨੂੰ ਸਮਝਣਾ ਵੀ ਜ਼ਰੂਰੀ ਹੈ,
    ਸਿਰਫ਼ ਹੱਥ ਫੜ੍ਹਨਾ ਸਾਥ ਨਹੀਂ ਹੁੰਦਾ,


  • ਸਲਾਮ ਆ ਉਹਨਾਂ ਆਸ਼ਕਾਂ ਨੂੰ,
    ਜੋ ਹੁਸਨਾ ਦੀ ਨਈ ਰੂਹਾਂ ਦੀ ਈਬਾਦਤ ਕਰਦੇ ਨੇ।


  • ਮੇਰੀ ਮਾਂ ਨੂੰ ਸਲਾਮਤ ਰੱਖੀਂ ਰੱਬਾਂ,
    ਮੈਨੂੰ ਸਲਾਮਤ ਤਾਂ ਮੇਰੀ ਮਾਂ ਦੀਆ ਦੁਆਵਾ ਨੇ ਰੱਖ ਲੈਣਾ,


  • ਸੂਰਜਾਂ ਸੰਗ ਬੱਦਲਾਂ ਦੇ ਮੇਲ ਜਿਹਾ,
    ਤੇਰਾ ਚੇਤਾ ਸ਼ਾਮ ਸਵੇਰ ਜਿਹਾ ❤️


  • “ਖੂਬਸੂਰਤੀ ਦਾ ਅਹਿਸਾਸ ਸ਼ੀਸ਼ਾ ਨਹੀਂ
    ਕਿਸੇ ਦੀ ਨਜ਼ਰ ਕਰਾਉੰਦੀ ਹੈ”


  • ਤੂੰ ਪਿਆਰ ਆ ਮੇਰਾ ਇਸੇ ਲਈ ਦੂਰ ਆ,
    ਜੇ ਜ਼ਿਦ ਹੁੰਦੀ ਨਾ ਤਾਂ ਹੁਣ ਤੱਕ ਬਾਹਾਂ ਚ ਹੋਣਾ ਸੀ…❤️


  • ਨਫ਼ਰਤ ਆਕੜ ਤਿਆਗ ਕੇ ਹੀ ਮੇਲ ਹੁੰਦਾ ਰੂਹਾਂ ਦਾ,
    ਝੁਕਣਾ ਹੀ ਪੈਂਦਾ ਸਜਨਾ ਪਾਣੀ ਪੀਣ ਲਈ ਖੂਹਾਂ ਦਾ।❤️


  • ਜਿੱਥੇ ਦਿਲ ❤ ਤੋ ਲੱਗੀਆਂ ਹੋਣ ਉੱਥੇ ਕੁੱਝ ਲੁਕੋਇਆ ਨਾ ਕਰੋ,
    “ਹਾਸੇ ਵੰਡਿਆ ਕਰੋ ਜਨਾਬ ਖੋਹਿਆ ਨਾ ਕਰੋ”


  • ਮੇਰੀ ਬੇਚੈਨ ਭਰੀ ਜਿੰਦਗੀ ਚ,
    ਇਕ ਸਕੂਨ ਆ ਤੂੰ ❤️


  • ਛੱਡ ਦਿੱਤਾ ਏ ਕਿਸੇ ਹੋਰ ਦੇ ਖਿਆਲਾਂ ‘ਚ ਰਹਿਣਾ,
    ਅਸੀਂ ਹੁਣ ਲੋਕਾਂ ਨਾਲ ਨਹੀਂ,
    ਖੁਦ ਨਾਲ ਇਸ਼ਕ❤️ ਕਰਦੇ ਆਂ..


  • ਰੋਜ ਬੱਸ ਇਕ ਹੀ ਖਿਆਲ,
    ਕਾਸ਼ ਉਹ ਅੱਜ ਵੀ ਹੁੰਦੇ ਨਾਲ..❤️


  • ਖਾਮੋਸ਼ੀ ਨਾਲ ਮੈਂ ਉਸਨੂੰ ਦੇਖਦਾ ਹੀ ਰਿਹਾ ਸੁਣਿਆਂ ਹੈ
    “ਇਬਾਦਤ” ਵਿਚ ਬੋਲਿਆ ਨਹੀਂ ਕਰਦੇ |❤️


  • ਧੜਕਣਾ ❤️ ਚ ਵਸਦੇ ਨੇ ਕੁਜ਼ ਲੋਕ,
    ਜੁਬਾਨ ਤੇ ਨਾਮ ਲਿਓਣਾ ਜਰੂਰੀ ਨੀ ਹੁੰਦਾ |


  • ਉਹ ਨੂੰ ਮੇਰੀ ਸਾਦਗੀ ਪਸੰਦ ਆ,
    ਤੇ ਮੈਨੂੰ ਉਹਦਾ ਰੀਝ ਲਾਕੇ ਤੱਕਣਾ |


  • ਸਾਡੀਆਂ ਗੱਲਾਂ ਚ ਬਸ ਇੱਕ ਦੂਜੇ ਦਾ ਜ਼ਿਕਰ ਹੁੰਦਾ…
    ਉਹ ਮੇਰਾ ਖਿਆਲ ਰੱਖਦੀ ਤੇ ਮੈਨੂੰ ਓਹਦਾ ਫ਼ਿਕਰ ਹੁੰਦਾ,


  • ਤੂੰ ਚਾਹਤ ਨਾ ਖ਼ਤਮ ਕਰੀ
    ਆਪਾਂ ਇੱਕ ਦਿਨ ਮਿਲਾਂਗੇ ਜਰੂਰ,


  • ♡ ਜਿਥੇ ਪਿਆਰ ਹੋਵੇ ਇਤਬਾਰ ਹੋਵੇ | ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ


  • ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ,ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ।


  • ਚਿੱਤ ਮੇਰਾ ਤੇ ਚੇਤਾ ਤੇਰਾ ❤


  • ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ , ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ


  • ਮੈਂ ਮਾਂ ਵਾਸਤੇ ਕੀ ਲਿੱਖਾ ?? ਜਦਕਿ ਮਾਂ ਨੇ ਖੁਦ ਹੀ ਮੈਨੂੰ ਲਿੱਖਿਆ ਹੈ ??


  • ਵਾਅਦੇ ਭਾਵੇ ਲੱਖ ਕਰਦੇ ਨੇ ਲੋਕੀ ਮਾਪਿਆ ਜਿਨਾ ਨਾ ਕੋਈ ਪਿਆਰ ਕਰਦਾ


  • ਇਸ਼ਕ ਕਦੇ ਝੂਠਾ ਨਹੀ ਹੁੰਦਾ…ਝੂਠੇ ਤਾਂ ਕਸਮਾਂ ਤੇ ਵਾਦੇ ਹੁੰਦੇ ਨੇ…!!


  • ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ….. ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ….!


  •  ਤੂੰ ਹੀ ਸੀ ਤੂੰ ਹੀ ਏ ਤੂੰ ਹੀ ਰਹੇਂਗੀ


  • ਤੇਰੀ ਮੇਰੀ.. ਮੇਰੀ ਤੇਰੀ ਗੱਲ ਨਾ ਬਣੇ ਲੋਕੀ ਫਿਰਦੇ ਨੇ ਜੋੜੀਆਂ ਬਣਾ ਕੇ…♥♥


  • ਮੇਰੀਆਂ ਸੋਚਾਂ ਨੇ ਖੁਦਕਸ਼ੀ ਕਰ ਲਈ..! ਚੰਦ ਰਿਸ਼ਤਿਆਂ ਨੂੰ ਜ਼ਿੰਦਗੀ ਦੇਣ ਲਈ.. !


  • ਜੀਣਾ ਮਰਨਾ ਹੋਵੇ ਨਾਲ ਤੇਰੇ , ਕੋਈ ਸਾਹ ਨਾ ਤੇਰੇ ਤੋਂ ਵੱਖ ਹੋਵੇ , ਤੈਨੂੰ ਜਿੰਦਗੀ ਆਪਣੀ ਆਖ ਸਕਾਂ , ਬਸ ਏਨਾ ਕੁ ਤੇਰੇ ਤੇ ਹੱਕ ਹੋਵੇ


  • ਮਾਂ ਬਿਨਾਂ ਨਾ ਕੋਈ ਘਰ ਬਣਦਾ ਏ…..ਪਿਓ ਬਿਨਾਂ ਨਾ ਕੋਈ ਤਾਜ , ਮਾਂ ਦੇ ਸਿਰ ਤੇ ਐਸ਼ਾਂ ਹੁੰਦੀਆਂ…..ਪਿਓ ਦੇ ਸਿਰ ਤੇ ਰਾਜ


  • ਪਿਆਰ ਐਦਾਂ ਦਾ ਹੋਵੇ ਮਿਲਨ ਲਈ ਰੂਹ ਤਰਸੇ, ਵੱਖ ਹੋਈਏ ਤਾਂ ਰੱਬ ਦੀਆ ਅੱਖਾ ਚੋ ਪਾਣੀ ਵਰਸੇ


  • ਕੋਈ ਮੌੜ ਲਿਆਵੋ ਨੀਂ ਯਾਰ ਮੇਰਾ ਛੱਡ ਗਿਆ


  • ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ.


  • ਮਾੜੇ ਭਾਵੇ ਲੱਖ ਮਿੱਠੀਏ , ਪਰ ਮਾੜੀ ਨਹੀਓ ਅੱਖ ਮਿੱਠੀਏ


  •  ਇਸ਼ਕ ਨਿਮਾਣਾ ਰਾਹ ਤੱਕਦਾ, ਹੁਸਨ ਹਮੇਸ਼ਾ ਆਕੜ ਰੱਖਦਾ .


  •  ਮੈਂ ਤਾਂ ਅੱਜ ਵੀ ਉਹਦੇ ਝੂਠੇ ਵਾਦਿਆ ਨੂੰ ਯਾਦ ਕਰਕੇ ਹੱਸ ਪੈਂਦਾ ਹਾਂ , ਤੇ ਲੋਕ ਪੁੱਛਦੇ ਨੇ ਕਿ ਤੈਨੂੰ ਏਨੀ ਖੁਸ਼ੀ ਕਿੱਥੋਂ ਨਸੀਬ ਹੁੰਦੀ ਹੈ.. ਮੇਰੇ ਹੱਥਾਂ ‘ਚ ਜਦੋਂ ਤੇਰਾ ਹੱਥ ਆ ਜਾਵੇਗਾ , ਉਮਰ ਭਰ ਦਾ ਸਫ਼ਰ ਦੋ ਪਲ ‘ ਚ ਕਟ ਜਾਵੇਗਾ |


  •  ਖ਼ੁਦਾ ਉਸਦੀ ਜਿੰਦਗੀ ਆਬਾਦ ਰੱਖੋ, ਸਾਨੂੰ ਪਿਆਰ ਤੋਂ ਆਜ਼ਾਦ ਰੱਖੋ |


  •  ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ , ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |


  •  ਦਰਦ ਦੀ ਸ਼ਾਮ ਹੋਵੇ , ਜਾਂ ਸੁੱਖ ਦਾ ਸਵੇਰਾ ਹੋਵੇ , ਸਭ ਮਨਜ਼ੂਰ ਹੈ ਮੇਨੂੰ , ਸਾਥ ਬੱਸ ਤੇਰਾ ਹੋਵੇ |


  •  ਲੋਕ ਕਹਿੰਦੇ ਨੇ ਓਹ ਮੇਨੂੰ ਪਿਆਰ ਨਹੀਂ ਕਰਦੀ , ਕਰਦੀ ਤਾਂ ਹੈ ਪਰ ਇਕਰਾਰ ਨਹੀਂ ਕਰਦੀ |


  •  ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ , ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |


  • ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂ , ਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ


  • ਮੈਂ ਤੈਨੂੰ ਬਹੁਤ ਪਿਆਰ ਕਰਦਾ ਹਾਂ, ਕਮਲੀਏ!


  • ਉਹ ਪਾਗਲ ਕਰ ਗਈ ,ਇਕ ਵਾਰ ਦੇਖ ਕੇ , ਮੈਂ ਕੁਛ ਨਾ ਕਰ ਪਾਇਆ ,ਹਰ ਬਾਰ ਦੇਖਕੇ. ਮਾਲੀ ਨੂ ਖੁਸ਼ੀ ਹੁੰਦੀ ਹੈਂ ,ਫੁੱਲਾਂ ਦੇ ਖਿਲਣ ਨਾਲ , ਪਰ ਸਾਨੂੰ ਖੁਸ਼ੀ ਹੁੰਦੀ ਹੈਂ ,ਤੇਰੇ ਮਿਲਣ ਨਾਲ


  •  ਕੀਤਾ ਏ ਪਿਆਰ ਕੋਈ ਪਾਪ ਤਾ ਨਹੀ ਕੀਤਾ ਰੱਬ ਨੇ ਕਰਾਇਆ ਏ ਅਸੀਂ ਆਪ ਤਾ ਨਹੀ ਕੀਤਾ


  •  ਪਿਆਰ ਤਾਂ ਦਿਲੋ ਹੁੰਦਾ, ਦਿਮਾਗ ਤੋਂ ਤਾ ਚਲਾਕੀਆਂ ਹੁੰਦੀਆਂ।


  •  ਕਿਸਮਤ ਆਪਣੀ ਰੱਬ ਤੋ ਲਿਖਵਾ ਕੇ ਲਿਆਏ ਹਾ , ਇੰਝ ਤਾ ਨੀਂ ਸੱਜਣਾ ਤੇਰੇ ਏਨੇ ਕਰੀਬ ਆਏ ਹਾ ।


  •  ਮਰਜ਼ੀ ਦੇ ਮਾਲਕ ਨੂੰ ਕੌਣ ਰੋਕ ਲਉ, ਤੇਰੇ ਬਾਰੇ ਮੇਰੇ ਜਿੰਨਾ ਕੌਣ ਸੋਚ ਲਉ


  •  ਉੱਪਰ ਵਾਲਾ ਵੀ ਆਸ਼ਿਕ ਹੈ ਸਾਡਾ, ਤਾਂ ਹੀ ਤਾਂ ਕਿਸੇ ਦਾ ਹੋਣ ਨਹੀਂ ਦਿੰਦਾ


  •  ਮੈਂ ਖਾਸ ਜਾਂ ਸਾਧਾਰਨ ਹੋਵਾਂ..ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ.


  •  ਵੈਸੇ ਤਾਂ ਜ਼ਿੰਦਗੀ ਬਹੁੱਤ ਫਿੱਕੀ ਆ..ਬੱਸ ਇੱਕੋ ਜਾਨ ਮੇਰੀ ਆ.. ਜੋ ਬਾਹਲੀ ਮਿਠੀ ਆ ..


  •  ਨਾਮ ਦਿਲ ਉੱਤੇ ਲਿਖਿਆ ਮੈ ਬਾਹਾਂ ਤੇ ਨਹੀ ਏ,ਜਿੰਨਾ ਤੇਰੇ ਤੇ ਯਕੀਨ ਓਨਾ ਸਾਹਾਂ ਤੇ ਨਹੀ ਏ


  •  ਸਿਰਫ ਦੋ ਹੀ ਚੀਜ਼ਾਂ ਚੰਗੀਆਂ ਲੱਗਦੀਆਂ ਨੇ..ਇੱਕ ਤੂੰ ਤੇ ਇੱਕ ਤੇਰਾ ਸਾਥ


  •  ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ , ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ


  •  ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ


  •  ਸ਼ਕਲਾਂ ਨੂੰ ਦੇਖ ਕੇ ਵਪਾਰ ਕੀਤਾ ਜਾਂਦਾ ਜਨਾਬ ਜਿੱਥੇ ਸੱਚਾ ਪਿਆਰ ਹੋਵੇ ਓਥੇ ਸ਼ਕਲਾਂ ਛੱਡ ਕੇ ਦਿਲ ਦੀ ਕੀਮਤ ਪੈਂਦੀ ਹੈ


  •  ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ Karke ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ….?


  •  ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ।


  • ਬਹੁਤ ਖੁਸ਼ ਹਾਂ ਮੈਂ ਆਪਣੀ ਇੱਕ ਤਰਫੀ ਮਹੁੱਬਤ ਤੋਂ.ਕਿਉਂ ਕੀ ਉਹ ਚਾਹ ਕੇ ਵੀ ਮੇਰੇ ਨਾਲੋਂ ਇਹ ਰਿਸ਼ਤਾ ਨਈ ਤੋੜ ਸਕਦੀ.


Punjabi Love Status

You can also visit on below mentioned website.

WWW.GOJATT.COM

Punjabi Love Status