Punjabi Sad Status
Punjabi Sad Status
-
ਕੁਛ ਪਿਆਰ ਕਰਨ ਵਾਲੇ ਅਜਿਹੇ ਵੀ ਨਾਦਾਨ ਹੁੰਦੇ ਨੇ ਲੈ ਜਾਂਦੇ ਨੇ ਕਿਸ਼ਤੀ ਉਸ ਥਾਂ ਜਿੱਥੇ ਤੂਫ਼ਾਨ ਹੁੰਦੇ ਨੇ |
-
ਸੁਣਿਆ ਸੀ ਪਹਿਲਾ ਮੁੱਹਬਤ ਅੰਨੀ ਹੂੰਦੀ ਸੀ ,ਪਰ ਹੁਣ ਓਹਨੇ ਵੀ ਇਲਾਜ਼ ਕਰਾ ਲਿਆ ਹੁਣ ਦੌਲਤ ਸ਼ੋਹਰਤ ਸਭ ਦੇਖਦੀ ਆ
-
ਇਸ਼ਕ਼ ਦੀ ਬੇੜੀ ਚਾਹਤ ਦੀ ਜੰਜ਼ੀਰ ਏ ,ਮੈਂ ਚਾਹੁੰਦਾ ਹਾਂ ਤੈਨੂੰ ਅੱਗੇ ਮੇਰੀ ਤਕਦੀਰ ਏ |
-
ਮੇਰੀ ਜ਼ਿੰਦਗੀ ਦਾ ਆਖਰੀ ਅਰਮਾਨ ਏ ਤੂਮੇਰੀ ਸੋਹਿਣਆਂ,ਸੋਹਨਾ ਜਹਾਨ ਏ ਤੂ
-
ਦੁਨੀਆ ਨੂੰ ਮੇਰੀ ਹਕੀਕਤ ਬਾਰੇ ਪਤਾ ਵੀ ਨਹੀਂ ,ਇਲਜ਼ਾਮ ਹਜ਼ਾਰਾਂ ਨੇ ਤੇ ਗਲਤੀ ਇਕ ਵੀ ਨਹੀਂ
-
ਮਾਲੀ ਨੂੰ ਖੁਸ਼ੀ ਹੁੰਦੀ ਹੈਂ ਫੁੱਲਾਂ ਦੇ ਖਿਲਣ ਨਾਲ ,ਪਰ ਸਾਨੂੰ ਖੁਸ਼ੀ ਹੁੰਦੀ ਹੈਂ ਤੇਰੇ ਮਿਲਣ ਨਾਲ
-
ਤੇਰੇ ਚਿਹਰੇ ਤੇ ਲਿਖਿਆ ਤੂੰ ਇਨਕਾਰ ਕਰਦੀ ਏ ,ਮੈਨੂੰ ਪਤਾ ਤੂੰ ਮੇਰੇ ਮਰਨ ਦਾ ਇੰਤਜ਼ਾਰ ਕਰਦੀ ਏ
-
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
-
ਜੋ ਲੋਗ ਦਿਲ ਦੇ ਚੰਗੇ ਹੁੰਦੇ ਨੇ ਦਿਮਾਗ ਵਾਲੇ ਉਨ੍ਹਾਂ ਦਾ ਪੂਰਾ ਫਾਇਦਾ ਚਕਦੇ ਨੇ
-
ਜਿੰਦਗੀ ਦੇ ਸਾਰੇ ਵਰਕੇ ਅਜੇ ਕੋਰੇ ਨੇ ਦੁੱਖ ਬਹੁਤ ਜਿਆਦਾ ਨੇ ਤੇ ਖੁਸ਼ੀਆਂ ਦੇ ਪਲ ਥੋੜੇ ਨੇ
-
ਵਕਤ ਜ਼ਰੂਰ ਲੱਗ ਗਿਆ ਪਰ ਮੈਂ ਸੰਭਲ ਗਿਆ ਕਿਉਂਕਿ ਮੈਂ ਠੋਕਰਾਂ ਨਾਲ ਡਿੱਗਿਆ ਸੀ ਕਿਸੇ ਦੀਆਂ ਨਜ਼ਰਾਂ ਨਾਲ ਨਹੀਂ
-
ਮੇਰੇ ਦਿਲ ਤੋਂ ਬਾਹਰ ਜਾਣ ਦਾ ਰਸਤਾ ਨਹੀਂ ਮਿਲਿਆ ਤਾਂ ਕਮਲੀ ਨੇ ਠੋਕਰਾਂ ਮਾਰ ਮਾਰ ਕੇ ਦਿਲ ਹੀ ਤੋੜ ਦਿਤਾ
-
ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ ਉਹ ਹੱਸ ਕੇ ਕਹਿੰਦੀ ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
-
ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ ਜਦ ਪਿਆਰ ਵੀ ਮੈ ਕਰਾ ਇੰਤਜ਼ਾਰ ਵੀ ਮੈ ਕਰਾ ਜਤਾਵਾ ਵੀ ਮੈ ਤੇ ਰੋਵਾ ਵੀ ਮੈ
-
ਟੁੱਟ ਗਿਆ ਦਿਲ ਬਿਖਰ ਗਏ ਅਰਮਾਨ ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ
-
ਹਮਸਫ਼ਰ ਬਹੁਤ ਨੇ ਪਰ ਕੋਈ ਵੀ ਜਚਦਾ ਨਹੀਂ ਤੇਰੇ ਸਿਵਾ ਕੋਈ ਚੇਹਰਾ ਦਿਲ ਵਿਚ ਵਸਦਾ ਨਹੀ
-
ਕਿੱਥੇ ਖੋ ਗਈ ਤੂੰ ਮੈਥੋਂ ਜੁਦਾ ਹੋ ਕੇ ਦਰ ਦਰ ਭਟਕ ਰਿਹਾ ਹਾਂ ਪਿਆਰ ਚ ਫਨਾਹ ਹੋ ਕੇ
-
ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ ਕਸਮਾਂ ਪਿਆਰ ਭਰੀਆਂ ਜਾਨ ਦੇਣ ਦੇ ਇਰਾਦੇ ਤੇਰੇ
-
ਮੈਂ ਹੋਰ ਵੀ ਸਿਤਮ ਸਹਿ ਸਕਦਾ ਸੀ ਪਰ ਅਫਸੋਸ ਤੁਸੀਂ ਹੀ ਕਹਿ ਦਿੱਤਾ ਮੈਨੂੰ ਭੁੱਲ ਜਾ
-
ਕਿਸ਼ਤੀ ਡੁੱਬਣ ਦਾ ਤਾਂ ਮੈੰਨੂ ਗਮ ਨਹੀਂ ਸੀ ਪਰ ਜਿੱਥੇ ਕਿਸ਼ਤੀ ਡੁੱਬੀ ਉੱਥੇ ਪਾਣੀ ਹੀ ਨਹੀਂ ਸੀ
-
ਨਾ ਆਪਣਿਆਂ ਨੇ ਮਾਰਿਆ ਨਾ ਯਾਰਾਂ ਨੇ ਲੁੱਟਿਆ ਸਾਨੂੰ ਤੇ ਦਿਲ ਦੇ ਝੂਠੇ ਸਹਾਰਿਆ ਨੇ ਲੁੱਟਿਆ
-
ਦਿਲ ਦੀ ਆਵਾਜ਼ ਸੁਨ ਅਫ਼ਸਾਨੇ ਤੇ ਨਾ ਜਾ, ਮੇਰੇ ਵੱਲ ਦੇਖ ਜ਼ਮਾਨੇ ਤੇ ਨਾ ਜਾ
-
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ ਦਿਲ ਟੁੱਟ ਜਾਂਦੇ ਨੇ ਅਰਮਾਨ ਬਾਕੀ ਰਹਿ ਜਾਂਦੇ ਨੇ
-
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ
-
ਰਹਿਨ ਦਿਓ ਮੇਰੇ ਦਰਦ ਦਾ ਇਲਾਜ ਨਾ ਕਰੋ ਹੁਣ ਆਖਰੀ ਵੇਲੇ ਇਹ ਅਹਿਸਾਨ ਨਾ ਕਰੋ
-
ਹੁਸਨ ਵਾਲੇ ਕਿਸੇ ਨਾਲ ਪਿਆਰ ਨਹੀ ਕਰਦੇ ਜ਼ਿੰਦਗੀ ਚ ਕਿਸੇ ਦਾ ਇੰਤਜ਼ਾਰ ਨਹੀ ਕਰਦੇ
-
ਰੋਂਦੀਆਂ ਨੇ ਅੱਖਾਂ ਉਸਦੇ ਇੰਤਜਾਰ ਵਿਚ ਰੋਂਦਾਂ ਏ ਦਿਲ ਉਸਦੇ ਝੂਠੇ ਪਿਆਰ ਵਿਚ
-
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
-
ਜੋ ਨਫ਼ਰਤ ਕਰਦੀ ਏ ਪਿਆਰ ਕੀ ਕਰੀਏ ਜੋ ਭੁਲਾ ਬੇਠੀ ਸਾਨੂ ਉਸਨੂੰ ਯਾਦ ਕੀ ਕਰੀਏ
-
ਉਸ ਬੇਵਫਾ ਨੂ ਅਸੀਂ ਪਿਆਰ ਕਰਦੇ ਹਾ ਅੱਜ ਵੀ ਉਹਦਾ ਇੰਤਜ਼ਾਰ ਕਰਦੇ ਹਾਂ
-
ਅਸੀਂ ਦਿਲ ਦੀ ਗੱਲ ਕਿਸੇ ਨਾਲ ਕਰ ਨਹੀ ਕਰ ਸਕਦੇ ਅੱਖੀਆਂ ਚ ਗੱਲ ਅਸੀਂ ਭਰ ਨਹੀ ਸਕਦੇ
-
ਮੈਨੂੰ ਬਰਬਾਦ ਕਰਕੇ ਜੋ ਮੁਸਕਰਾਉਂਦੀ ਸੀ ਮੇਰੀ ਦਖ਼ਕੇ ਓ ਲਾਸ਼ ਅੱਜ ਹੰਝੂ ਬਹਾੳਂਦੀਸੀ
-
ਇਕ ਬੇਵਫ਼ਾ ਮੈਨੂੰ ਲੁਟ ਕੇ ਚਲੀ ਗਈ ਕੱਖਾਂ ਵਾਂਗ ਮੇਨੂ ਸੁੱਟ ਕੇ ਚਲੀ ਗਈ
-
ਅਸੀਂ ਚਾਹਿਆ ਸੀ ਜਿਸਨੂੰ ਆਪਣਾ ਬਣਾਉਣ ਦੇ ਲਈ ਪਰ ਉਸਨੇ ਕੀਤਾ ਸਾਨੂੰ ਪਿਆਰ ਮਨ ਪਰਚਾਉਣ ਦੇ ਲਈ
-
ਭੁੱਲ ਤਾਂ ਜਾਵਾਂ ਤੈਨੂੰ ਪਰ ਸਾਡੇ ਕੋਲ ਰਹੇਗਾ ਕੀ ?
-
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
-
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ … ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
-
ਸੱਜਣਾ ਤੂੰ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੱਥ ਫੜ ਲਿਆ ਅਸੀਂ ਤਾਂ ਅੱਜ ਵੀ ਓਥੇ ਆ ਜਿਥੈ ਛੱਡ ਕੇ ਗਿਆ ਸੀ
-
ਅਸੀਂ ਤੈਨੂੰ ਖੁਦਾ ਮਨ ਬੈਠੇ ਸੀ ਪਰ ਭੁੱਲ ਗਏ ਸੀ ਖੁਦਾ ਕਿਸੇ ਇਕ ਦਾ ਨਹੀਂ ਹੋ ਸਕਦਾ
-
ਮੇਰੇ ਗੁਨਾਹ ਹੀ ਮੈਨੂੰ ਅੱਜ ਵੀ ਰਵਾਉਂਦੇ ਨੇ ਹਰ ਸਮੇਂ ਮੈਨੂੰ ਤੇਰੇ ਹੀ ਕਿਉਂ ਖ਼ਿਆਲ ਆਉਂਦੇ ਨੇ
-
ਤੇਰੇ ਪਿੱਛੇ ਮਿਲਣਾ ਗਿਲਣਾ ਬੋਲਣਾ ਵਿਚਰਨਾ ਸਭ ਛੱਡਿਆ ਸੀ ਤੇ ਤੂੰ ਮੈਨੂੰ ਹੀ ਛੱਡ ਤੁਰਿਆ
-
ਅਸੀਂ ਖੁਸ਼ ਭੀ ਨਹੀਂ ਤੇ ਹੱਸ ਵੀ ਰਹੇ ਆਂ ਜਿਹਦੇ ਬਿਨਾ ਇਕ ਪਲ ਵੀ ਨਹੀਂ ਸੀ ਰਹਿ ਹੁੰਦਾ ਹੁਣ ਓਹਦੇ ਬਿਨਾ ਜ਼ਿੰਦਗੀ ਕੱਟ ਵੀ ਰਹੇ ਆਂ
-
ਚੇਹਰਿਆਂ ਤੇ ਮਰਨ ਵਾਲੇ ਕਿ ਜਾਨਣ ਦਿਲ ਦੀ ਖੂਬਸੂਰਤੀ ਕਿ ਹੁੰਦੀ ਏ
-
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
-
ਆਜ਼ਾਦ ਕਰਤਾ ਅੱਜ ਉਸ ਪੰਛੀ ਨੂੰ ਜਿਸ ਵਿਚ ਮੇਰੀ ਜਾਨ ਵੱਸਦੀ ਸੀ
-
ਕਦੇ ਕਦੇ ਅਸੀਂ ਗ਼ਲਤ ਨਹੀਂ ਹੁੰਦੇ ਪਰ ਸਾਡੇ ਕੋਲ ਉਹ ਸ਼ਬਦ ਨਹੀਂ ਹੁੰਦੇ ਜੋ ਸਾਨੂੰ ਸਹੀ ਸਾਬਿਤ ਕਰ ਸਕਣ
-
ਆਪਣੇ ਆਪ ਵਿਚ ਹੀ ਮਸਤ ਰਹਿਣਾ ਠੀਕ ਹੈ ਦੁਨੀਆ ਦਾ ਕੀ ਪਤਾ ਕਦੋ ਕੋਈ ਕਿਥੇ ਕਿਵੇਂ ਬਾਦਲ ਜਾਵੇ
-
ਜਦੋਂ ਅੰਬਰਾਂ ਤੇ ਕਾਲੀ_ਘਟਾ ਛਾਊਗੀ ੳਹਨੂੰ ਯਾਦ ਤਾ ਜਰੂਰ ਮੇਰੀ ਆਊਗੀ
-
ਵਕ਼ਤ ਬਹੁਤ ਜਖਮ ਦਿੰਦਾ ਹੈ ਇਸ ਲਈ ਘੜੀਆਂ ਚ ਫੁੱਲ ਨਹੀਂ ਸੂਈਆਂ ਹੁੰਦੀਆਂ ਨੇ
-
ਲੜਾਈ ਤੇ ਸ਼ਿਕਵੇ ਤੋਂ ਬਿਨਾ ਹੋਰ ਵੀ ਗੱਲਾਂ ਹੁੰਦੀਆਂ ਜਦ ਮਿਲੇ ਤਾਂ ਇਸ ਵਾਰ ਆਪਾਂ ਉਹ ਕਰਾਂਗੇ
-
ਮੈਂ ਤਾਂ ਤੇਰੇ ਤੋਂ ਆਪਣੀ ਜਿੰਦਗੀ ਲਈ ਰੌਸ਼ਨੀ ਮੰਗੀ ਸੀ ਤੂੰ ਤਾਂ ਕਮਲਿਏ ਅੱਗ ਹੀ ਲਗਾਤੀ
-
ਦਿਲ ਤੋੜਨ ਵਾਲੀ ਚੰਦਰੀ ਬੜਾ ਚੇਤੇ ਆਉਦੀ ਏ ਹੱਸ ਕੇ ਬੋਲਣ ਵਾਲੀ ਅੱਜ ਮੈਨੂੰ ਬਹੁਤ ਰਵਾਉਂਦੀ ਏ
-
ਤੂੰ ਹੁਕਮ ਤਾਂ ਕਰਦਾ ਵੇ ਅਸੀਂ ਦੇਂਦੇ ਜਾਨ ਯਾਰਾ ੫ਰ ਤੈਨੂੰ ਜਿੰਦਗੀ ਚੋਂ ਨਾ ਦੇਂਦੇ ਜਾਨ ਯਾਰਾ
-
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ
-
ਜਦੋਂ ਜ਼ਿੰਦਗੀ ਵਿੱਚੋਂ ਕੋਈ ਆਪਣਾ ਚਲਾ ਜ਼ਾਂਦਾ ਹੈ ਤਾਂ ਇਸ ਤਰਾਂ ਲੱਗਦਾ ਹੈ ਜਿਵੇਂ ਸ਼ਬਦਾਂ ਵਿੱਚੋਂ ਅਰਥ ਨਿਕਲ ਗਏ ਹੋਣ
-
ਦਿਲੋਂ ਤਾਂ ਹੁਣ ਉਹ ਭੁਲਾ ਹੀ ਚੁੱਕੇ ਹੋਣਗੇ ਨਹੀਂ ਤਾਂ ਏਨਾਂ ਟਾਇਮ ਕੌਣ ਗੁੱਸੇ ਰਹਿੰਦਾ
-
ਅਖੀਆਂ ਦੇ ਕੋਲ ਸਦਾ ਰਹੀ ਸੱਜਣਾ ਅਸੀਂ ਲਖ ਵਾਰੀ ਤਕ ਕੇ ਵੀ ਨਹੀ ਰਜਨਾ ਮੁਖ ਨਾ ਮੋੜੀ ਸਾਡਾ ਜ਼ੋਰ ਕੋਈ ਨਾ ਸਾਨੂ ਛੱਡ ਕੇ ਨਾ ਜਾਈ ਸਾਡਾ ਹੋਰ ਕੋਈ ਨਾ
-
ਜੇ ਹੋ ਸਕਿਆ ਤਾਂ ਮੁਆਫ ਕਰੀ ਮੈ ਤੇਰਾ ਦਿਲ ਤੋੜ ਦਿੱਤਾ ਤੇਰੇ ਨਾਲ ਵਾਅਦਾ ਕਰਕੇ ਖੁਸ਼ੀਆ ਦਾ ਤੈਨੂੰ ਦੁੱਖਾ ਵਿੱਚ ਜੋੜ ਦਿੱਤਾ
-
ਕਿੱਥੇ ਮਿਲਦਾ ਅੱਜ ਦੇ ਜ਼ਮਾਨੇ ‘ਚ ਸਮਝਣ ਵਾਲਾ ਜਿਹੜਾ ਆਉਂਦਾ ਸਮਝਾ ਕੇ ਚਲਾ ਜਾਂਦਾ
-
ਆਪਣੀ ਨਿਅਤ ਤੇ ਜ਼ਰਾ ਗ਼ੌਰ ਕਰਕੇ ਦੱਸ ਮੁੱਹਬਤ ਕਿੰਨੀ ਸੀ ਤੇ ਮਤਲਬ ਕਿੰਨਾ
-
ਜਿੱਥੇ ਤੁਹਾਨੂੰ ਲੱਗੇ ਕਿ ਤੁਹਾਡੀ ਜ਼ਰੂਰਤ ਨਹੀਂ ਹੈ ਉੱਥੇ ਖਾਮੋਸੀ ਨਾਲ ਖੁੱਦ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ
-
ਜਿਹਨਾ ਨੂੰ ਪਿਆਰ ਨਹੀ ਰੁਵਾਉਦਾ ਉਹਨਾ ਨੂੰ ਪਿਆਰ ਦੀਆਂ ਨਿਸ਼ਾਨੀਆਂ ਰੁਵਾ ਦਿੰਦੀਆਂ ਨੇ
-
ਰੱਬ ਦੇ ਰੰਗ ਵੀ ਨਿਆਰੇ ਆ ਕਈ ਕਰਦੇ ਨਫਰਤ ਸਾਨੂੰ ਰੱਜ ਕੇ ਕਈਆ ਨੂੰ ਅਸੀ #Jaan ਤੋਂ ਪਿਆਰੇ ਆ
-
ਜੇ ਤੇਰੇ ਬਿੰਨਾ ਸਰਦਾ ਹੁੰਦਾ ਕਾਤੋ ਮੀਨਤਾ ਤੇਰੀਆ ਕਰਦੇ
-
ਮੈ ਕਿਸੇ ਦੀਆ ਯਾਦਾ ਵਿੱਚ ਨਹੀ ਲਿਖਦਾ ਪਰ ਜਦੋ ਲਿਖਦਾ ਤਾਂ ਯਾਦ ਜਰੂਰ ਆ ਜਾਂਦੀ ਆ
-
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ
-
ਤੇਰੇ ਬਿਨਾਂ ਇੱਕ ਪਲ ਵੀ ਦੂਰ ਹੋਣ ਦਾ ਸੋਚਿਆ ਨਹੀ ਸੀ ਪਰ ਕਿਸਮਤ ਦੇ ਇੱਕਤਰਫੇ ਫੈਸਲੇ ਨੇ ਸੱਭ ਕੁੱਝ ਮਿੱਟੀ ਵਿੱਚ ਮਿਲਾ ਦਿੱਤਾ
-
ਜਦੋ ਤੇਰਾ ਜੀਅ ਕੀਤਾ ਰੱਖ ਲਿਆ ਜਦੋ ਜੀਅ ਕੀਤਾ ਬਾਹਰ ਸੁੱਟਤਾ ਉਏ ਬੇਵਕੂਫ ਸੱਜਣਾ ਇਹ ਮੇਰਾ ਦਿਲ ਏ ਕੋਈ ਵਿਕਾਊ ਚੀਜ ਨਹੀ
-
ਭਰਕੇ ਜਾਮ ਮੁਹੱਬਤ ਵਾਲਾ ਬਖ਼ਸ਼ੀਂ ਮੁਰਸ਼ਦ ਸਾਈਆਂ ਪਹਿਲੋਂ ਇਸ਼ਕ ਦਿਖਾਵੇ ਜਲਵੇ ਪਿਛੋਂ ਦਰਦ ਰੁਸਵਾਈਆ
-
ਉਮਰ ਤਾਂ ਹਾਲੇ ਕੁਝ ਵੀ ਨਹੀ ਹੋਈ ਪਤਾ ਨੀ ਕਿਉ ਜਿੰਦਗੀ ਤੋਂ ਮਨ ਭਰ ਗਿਆ
-
ਕੌਣ ਭੁਲਾ ਸਕਦਾ ਹੈ ਕਿਸੇ ਨੂੰ ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦਿਆਂ ਨੇ
-
ਗੁੜੀਆ ਪ੍ਰੀਤਾ ਪਾ ਕੇ ਮੁਖ ਲਿਅਾ ਮੋੜ ਵੇ
-
ਕੁਝ ਗੱਲਾਂ ਉਦੋਂ ਤਕ ਸਮਝ ਨਹੀਂ ਆਉਂਦੀਆਂ ਜਦੋਂ ਤਕ ਆਪਣੇ ਤੇ ਨਾ ਬੀਤਣ
-
ਦੁੱਖਾ ਨੇ ਮੇਰਾ ਪੱਲਾ ਇੰਝ ਫੜਿਆ ਹੈ ਜਿਵੇਂ ਓਨ੍ਹਾਂ ਦਾ ਵੀ ਮੇਰੇ ਤੋਂ ਸਿਵਾਏ ਕੋਈ ਨਹੀਂ
-
ਨਾ ਹੋਰ ਲੈ ਇਮਤਿਹਾਨ ਮੇਰਾ ਅੱਖਾਂ ‘ਚ ਲਿਖਦਾ ਨਾਮ ਤੇਰਾ
-
ਕਿੰਨਾ ਕੁ ਦੁਖੀ ਕੋਈ ਦੱਸਦਾ ਨੀ ਹੁੰਦਾ ਜਿਹਦੇ ਨਾਲ ਬੀਤੀ ਹੋਵੇ ਉਹ ਹੱਸਦਾ ਨੀ ਹੁੰਦਾ
-
ਕਿੱਥੋਂ ਭੁੱਲਦੇ ਜੋ ਦਿੱਲਾਂ ਉੱਤੇ ਛਾਪ ਛੱਡਦੇ ਪਹਿਲਾਂ ਜਾਨ ਬਣਦੇ ਤੇ ਫਿਰ ਜਾਨ ਕੱਡਦੇ
-
ਤੈਨੂੰ ਇੰਨ੍ਹਾ ਕਿਸੇ ਨਾਹ ਚਾਉਣਾ ਜਿੰਨ੍ਹਾ ਮੈਂ ਸੀ ਤੈਨੂੰ ਚਾਇਆ
-
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ ਛੱਡਣਾ ਹੀ ਹੋਵੇ ਤਾਂ ਪਹਿਲਾਂ ਦਿਲ ਹੀ ਨੀ ਲਾਈਦਾ
-
ਕਿਥੇ ਦੱਬਦੇ ਸੀ ਸੱਜਣਾ ਤੋ ਹਾਰੇ ਆਜਿੱਤਾਂ ਦੇ ਸ਼ੌਂਕੀ ਸੀ ਪਿਆਰ ਚ ਹਾਰੇ ਆ
-
ਹਮਸਫਰ ਸਮਝੀ ਬੈਠੇ ਸੀ ਪਰ ਉਹ ਮੁਸਾਫਿਰ ਨਿਕਲੇ
-
ਚੁੱਪ ਜਹੇ ਚੰਗੇ ਆ ਛੋਰ ਨੀ ਚਾਹੀਦਾ ਇਕ ਨੇ ਤੋਬਾ ਕਰਾਤੀ ਹੁਣ ਹੋਰ ਨੀ ਚਾਹੀਦਾ
-
ਹਾਲ ਚਾਲ ਹੀ ਪੁੱਛ ਲਿਆ ਕਰ ਸੱਜਣਾ ਵੱਖ ਹੀ ਹੋਏ ਆ ਮਰੇ ਤਾਂ ਨਹੀਂ
-
ਰੱਬ ਵੀ ਨਰਾਜ਼ ਆ ਸੱਜਣਾਂ ਸਾਡੇ ਨਾਲ ਕਿਉਂਕੇ ਤੈਨੂੰ ਉਸ ਦਾ ਦਰਜਾ ਦੇ ਬੈਠੇ ਸੀ
-
ਜਿੰਦਗੀ ਦੀਆਂ ਗੱਲਾਂ ਨੇ ਜਿੰਦਗੀ ਨਾਲ ਮੁੱਕ ਜਾਣੀਆਂ ਤੈਨੂੰ ਵੀ ਸਭ ਕੁਝ ਭੁੱਲ ਜਾਣਾ ਜਦ ਨਬਜ਼ਾ ਨੇ ਰੁੱਕ ਜਾਣੀਆਂ
-
ਡੂੰਘੀਆਂ ਸੱਟਾਂ ਵੱਜੀਆਂ ਉਤੋਂ ਉਮਰ ਨਿਆਣੀ ਸੀ ਹੁਣ ਨਹੀਂ ਹਸਦੇ ਚਿਹਰੇ ਇਹ ਤਸਵੀਰ ਪੁਰਾਣੀ ਸੀ
-
ਦਿਲ ‘ਚੋਂ ਉੱਤਰੇ ਲੋਕ ਜੇ ਸਾਹਮਣੇ ਵੀ ਆ ਜਾਣ ਤਾਂ ਦਿਸਦੇ ਨਹੀਂ
-
ਵਫਾ ਸਿੱਖਣੀ ਹੈ ਤਾਂ ਮੌਤ ਤੋਂ ਸਿੱਖੋ ਜਿਹੜੀ ਇੱਕ ਵਾਰ ਆਪਣਾ ਬਣਾ ਲਵੇ ਤਾਂ ਕਿਸੇ ਹੋਰ ਦਾ ਹੋਣ ਨਹੀ ਦਿੰਦੀ
-
ਬੜੀ ਰੀਝ ਨਾਲ ਤੋੜਕੇ ਸੁੱਟਿਆ ਲਗਦਾ ਨਹੀਂ ਤੇ ਚੇਹਰੇ ਦੀ ਰੌਣਕ ਐਵੇਂ ਤਾਂ ਨੀ ਉੱਡਦੀ
-
ਜਿਨਾ ਨਾਲ ਸਾਰੀਆਂ ਖੁਸ਼ੀਆਂ ਸੋਚੀਆਂ ਹੁੰਦੀਆ ਉਹ ਸਾਰੀਆਂ ਖੁਸ਼ੀਆਂ ਖੋਹ ਕੇ ਲੈ ਜਾਂਦੇ ਨੇ
-
ਜਿਨ੍ਹਾਂ ਦੇ ਦੀਦਾਰਾਂ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ
-
ਇਜਾਜਤ ਤਾਂ ਅਸੀਂ ਵੀ ਨਾ ਦਿੱਤੀ ਸੀ ਉਸਨੂੰ ਮੁੱਹਬਤ ਦੀ ਬੱਸ ਉਹ ਨਜ਼ਰਾਂ ਤੋਂ ਮੁਸਕਰਾਉਦੇ ਗਏ ਤੇ ਅਸੀਂ ਦਿਲ ਤੋਂ ਹਾਰ ਗਏ
-
ਰਵਾ ਹੀ ਦਿੰਦੀ ਹੈ ਕਿਸੇ ਦੀ ਕਮੀ ਕਦੇ ਕਦੇ ਕੋਈ ਕਿੰਨਾ ਵੀ ਖੁਸ਼ ਮਿਜਾਜ ਕਿਉਂ ਨਾ ਹੋਵੇ
-
ਖੋਹਣ ਵਾਲੇ ਤਾਂ ਰੱਬ ਤੋਂ ਵੀ ਖੋਹ ਲੈਂਦੇ ਨੇ ਸੱਜਣਾ ਪਰ ਤੂੰ ਤਾਂ ਕੋਸ਼ਿਸ਼ ਵੀ ਨਹੀਂ ਕੀਤੀ
-
ਦਰਦ ਹੁੰਦਾ ਬੱਸ ਇਹ ਸੋਚ ਕੇ ਕਿ ਤੇਰੇ ਕੋਲ ਸਭ ਲਈ ਸਮਾਂ ਹੈ ਬੱਸ ਮੈਨੂੰ ਛੱਡ ਕੇ
-
ਮੈਂ ਦਰਦ ਛੁਪਾਣੇ ਕੀ ਸ਼ੁਰੂ ਕੀਤੇ ਮੈਨੂੰ ਦੁਨੀਆਂ ਹਸਮੁੱਖ ਕਹਿਣ ਲੱਗ ਪਈ
-
ਨਾ ਸਾਡਾ ਯਾਰ ਬੁਰਾ ਨਾ ਤਸਵੀਰ ਬੁਰੀ ਕੁਝ ਅਸੀ ਬੁਰੇ ਕੁਝ ਤਕਦੀਰ ਬੁਰੀ
-
ਕਿਸੇ ਦੀ ਦੂਰੀ ਨਾਲ ਕੋਈ ਮਰ ਨਹੀ ਜਾਂਦਾ ਪਰ ਜ਼ਿੰਦਗੀ ਜੀਨ ਦਾ ਅੰਦਾਜ਼ ਜਰੂਰ ਬਦਲ ਜਾਂਦਾ
-
ਉਹ ਜੋ ਕਦੇ ਦਿਲ ਦੇ ਕਰੀਬ ਸੀ ਨਾ ਜਾਣੇ ਉਹ ਕਿਸਦਾ ਨਸੀਬ ਸੀ
-
ਮੁਹੱਬਤ ਵੀ ਉਧਾਰ ਦੇ ਵਾਂਗ ਹੈ ਲੋਕ ਲੈ ਤਾਂ ਲੈਂਦੇ ਨੇਂ ਪਰ ਦੇਣਾ ਭੁੱਲ ਜਾਂਦੇ ਨੇਂ
-
ਤੂੰ ਮੰਨ ਜਾਂ ਨਾ ਮੰਨ ਪਰ ਤੈਨੂੰ ਮੇਰੀ ਯਾਦ ਤਾਂ ਜਰੂਰ ਆਉਂਦੀ ਹੋਊਗੀ
-
ਅਸੀਂ ਉਸ ਵਕਤ ਤੱਕ ਕਿਸੇ ਦੇ ਲਈ ਖਾਸ ਹਾ ਜਦ ਤਕ ਉਹਨਾਂ ਨੂੰ ਕੋਈ ਦੁਸਰਾ ਨਹੀ ਮਿਲ ਜਾਂਦਾ
-
ਜਾਨ ਜਾਂਦੀ ਸੀ ਜਿਸਦੇ ਜਾਣ ਨਾਲ ਮੈਂ ਉਸਨੂੰ ਜ਼ਿੰਦਗੀ ‘ਚੋਂ ਜਾਂਦੇ ਦੇਖਿਆ ਹੈ
-
ਹਰ ਮੋੜ ਤੇ ਦੁੱਖ ਖੜ੍ਹਾ ਹੁੰਦਾ ਏ ਆਦਮੀ ਨਹੀਂ ਆਦਮੀ ਦਾ ਵਕ਼ਤ ਬੁਰਾ ਹੁੰਦਾ ਏ
-
ਟੁੱਟ ਗਿਆ ਦਿਲ ਬਿਖਰ ਗਏ ਅਰਮਾਨ ਮਰਨ ਤੋਂ ਪਹਿਲਾਂ ਤੈਨੂੰ ਆਖਰੀ ਸਲਾਮ
-
ਪਹਿਲਾਂ ਹੱਸਦਾ ਸੀ ਅੱਜ ਰੋਣ ਨੂੰ ਦਿਲ ਕਰਦਾ ਜੋ ਸਾਨੂੰ ਭੁੱਲੇ ਸੀ ਉਨ੍ਹਾਂ ਨੂੰ ਦੁਆਰਾ ਪਾਉਣ ਨੂੰ ਦਿਲ ਕਰਦਾ
-
ਵਕਤ ਬੜਾ ਬੇਈਮਾਨ ਹੈ ਖੁਸ਼ੀ ਵੇਲੇ ਦੋ ਪਲ ਦਾ ਤੇ ਗ਼ਮ ਵੇਲੇ ਮੁੱਕਦਾ ਹੀ ਨਹੀ
-
ਜਿਹਨੂੰ ਕਦੇ ਡਰ ਹੀ ਨਹੀਂ ਸੀ ਮੈਨੂੰ ਖੋਣ ਦਾ ਓਹਨੂੰ ਕੀ ਅਫ਼ਸੋਸ ਹੋਣਾ ਮੇਰੇ ਨਾ ਹੋਣ ਦਾ
-
ਜਿਨ੍ਹਾਂ ਦੇ ਦੀਦਾਰ ਨੂੰ ਦਿਲ ਤਰਸਦਾ ਉਹ ਸਾਨੂੰ ਯਾਦ ਹੀ ਨੀ ਕਰਦੇ
-
ਮੇਰੇ ਹੰਜੂ ਵੀ ਉਸਨੂੰ ਖ਼ਰੀਦ ਨਾ ਸਕੇ ਤੇ ਲੋਕਾਂ ਦੀ ਝੂਠੀ ਮੁਸਕਾਨ ਨੇ ਉਸਨੂੰ ਆਪਣਾ ਬਣਾ ਲਿਆ
-
ਲਗਿਆ ਕੀ ਮੇਰੀਆਂ ਦੁਆਵਾਂ ਦਾ ਅਸਰ ਹੈ ਪਰ ਉਹ ਤਾਂ ਦੁਬਾਰਾ ਆਪਣੇ ਮਤਲਬ ਲਈ ਆਏ ਸੀ
-
ਸਮਝਣ ਵਾਲੇ ਸਮਝ ਜਾਂਦੇ ਨੇ ਚੁੱਪ ਦੀ ਵਜਾ ਨਹੀਂ ਤਾਂ ਅੱਜ ਕਲ ਕਹਿਣ ਦੀਆਂ ਗੱਲਾਂ ਨੇ ਕਿ “ਮੈਂ ਤੇਰਾ ਦਰਦ ਤੇਰੀ ਚੁੱਪੀ ਤੋਂ ਪੜ ਸਕਦਾ ਆ
-
ਤੋੜ ਕੇ ਰੱਖ ਦਿੰਦੇ ਨੇ ਨਾਲ ਜੁੜਨ ਵਾਲੇ
-
ਸਾਡਾ ਤੇਰੇ ਬਿਨਾਂ ਸਰਦਾ ਨੀ ਸੀ ਜੇ ਤੇਰਾ ਸਰ ਗਿਆ ਫੇਰ ਕੀ ਹੋਇਆ ਜਿੰਦਗੀ ਪਹਿਲਾਂ ਵੀ ਇੱਕ ਮਜਾਕ ਸੀ ਥੋੜਾ ਜਿਹਾ ਤੂੰ ਕਰ ਗਿਆ ਫੇਰ ਕੀ ਹੋਇਆ
-
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
-
ਪਾਣੀ ਦਰਿਆ ਚ ਹੋਵੇ ਜਾਂ ਅੱਖਾਂ ਚ ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਆ
-
ਦੂਰੀਆਂ ਵਿੱਚ ਹੀ ਪਰਖੇ ਜਾਂਦੇ ਨੇ ਰਿਸ਼ਤੇ ਅੱਖਾਂ ਸਾਹਮਣੇ ਤਾਂ ਸਾਰੇ ਹੀ ਵਫ਼ਾਦਾਰ ਹੁੰਦੇ ਨੇ
-
ਕਿਸਮਤ ਦਾ ਵੀ ਕੋਈ ਕਸੂਰ ਨਈ ਕਈ ਵਾਰ ਅਸੀ ਮੰਗ ਹੀ ਉਹ ਲੈਨੇ ਆ ਕਿਸੇ ਹੋਰ ਦਾ ਹੁੰਦਾ
-
ਜਿਨ੍ਹਾਂ ਨਾਲ ਮਿਲਣਾ ਸੰਭਵ ਨਹੀਂ ਹੁੰਦਾ ਯਾਦ ਵੀ ਓਹੀ ਆਉਂਦੇ ਨੇ
-
ਕੌਣ ਭੁਲਾ ਸਕਦਾ ਹੈ ਕਿਸੇ ਨੂੰ ਬੱਸ ਆਕੜਾ ਹੀ ਰਿਸ਼ਤੇ ਖਤਮ ਕਰ ਦਿੰਦੀਆਂ ਨੇ
-
ਇਹ ਤਾਂ ਭੁਲੇਖੇ ਹੀ ਨੇ ਸੱਜਣਾ ਜੋ ਜੀਂਦੇ ਜੀਅ ਨਹੀਂ ਮਿਲਿਆ ਓਹਨੇ ਮਰ ਕੇ ਕੀ ਮਿਲਣਾ
-
ਥੋੜਾ ਬਹੁਤਾ ਇਸ਼ਕ ਤਾਂ ਉਹਨੂੰ ਵੀ ਹੋਣਾ ਏ ਸਿਰਫ ਦਿਲ ਤੋੜਨ ਲਈ ਕੋਈ ਐਨਾ ਸਮਾਂ ਨੀ ਖਰਾਬ ਕਰਦਾ
-
ਤੁਸੀਂ ਜਾ ਸਕਦੇ ਹੋ ਜਨਾਬ ਕਿਉਕਿ ਭੀਖ ਚ ਮੰਗਿਆ ਪਿਆਰ ਤੇ ਬਿਨਾ ਵਜ੍ਹਾ ਦੀ ਵੰਗਾਰ ਸਾਨੂੰ ਕਬੂਲ ਨੀ
-
ਉਹਨਾਂ ਨਾਲ਼ ਮੁਲਾਕਾਤ ਵੀ ਕਿਸ ਬਹਾਨੇ ਕਰੀਏ ਸੁਣਿਆ ਹੈ ਕਿ ਉਹ ਤਾਂ ਚਾਹ ਵੀ ਨਹੀਂ ਪੀਂਦੇ
-
ਜੇ ਛੱਡਣਾ ਏ ਤਾਂ ਏਦਾਂ ਛੱਡ ਕੇ ਜਾਵੀਂ ਨਾ ਯਾਦ ਕਰੀ ਨਾ ਯਾਦ ਆਵੀਂ
-
ਚਾਹ ਦੇ ਆਖਰੀ ਘੁੱਟ ਵਰਗੀਆਂ ਨੇ ਯਾਦਾਂ ਉੁਸਦੀਆਂ ਨਾ ਤਾਂ ਖਤਮ ਕਰਨਾ ਚੰਗਾ ਲੱਗਦਾ ਤੇ ਨਾ ਹੀ ਛੱਡਣਾ
-
ਖਾਮੋਸ਼ ਹਾਂ ਤਾਂ ਬੱਸ ਤੇਰੀ ਖੁਸ਼ੀ ਲਈ ਇਹ ਨਾ ਸੋਚੀ ਕਿ ਮੇਰੇ ਦਿਲ ਨੂੰ ਦਰਦ ਨਹੀਂ ਹੁੰਦਾ
-
ਤੇਰੀ ਨਰਾਜਗੀ ਵੀ ਜਾਇਜ ਹੈ ਮੈਂ ਵੀ ਖੁੱਦ ਤੋਂ ਖੁਸ਼ ਨਹੀਂ ਹਾਂ ਅੱਜਕਲ
-
ਫਿਰ ਤੋਂ ਇਕੱਲੇ ਕਰ ਗਈ ਜ਼ਿੰਦਗੀ ਪਤਾ ਨਹੀਂ ਵਾਰ ਵਾਰ ਹਾਲ ਪੁੱਛਣ ਆਉਂਦੀ ਆ ਜਾਂ ਸੁਆਦ ਲੈਣ
-
ਮੈਨੂੰ ਕਹਿੰਦੀ ਤੇਰੀਆਂ ਅੱਖਾਂ ਬਹੁਤ ਸੋਹਣੀਆ ਮੈਂ ਕਿਹਾ ਮੀਂਹ ਤੋਂ ਬਾਅਦ ਅਕਸਰ ਮੌਸਮ ਸੋਹਣਾ ਹੋ ਜਾਂਦਾ ਏ
-
ਸੁਣਿਆ ਸੀ ਕੁਝ ਪਾਉਣ ਲਈ ਕੁਝ ਖੋਣਾ ਪੈਂਦਾ ਪਤਾ ਨਹੀਂ ਮੈਨੂੰ ਖੋ ਕੇ ਉਸਨੇ ਕਿ ਪਾਇਆ
-
ਦੂਰ ਹੋਣਾ ਵੀ ਔਖਾ ਤੇ ਨੇੜੇ ਆ ਵੀ ਨਹੀਂ ਸਕਦੇ ਖੋਣਾ ਵੀ ਨਹੀਂ ਚਾਹੁੰਦੇ ਪਰ ਓਹਨੂੰ ਪਾ ਵੀ ਨਹੀਂ ਸਕਦੇ
-
ਕਸੂਰ ਕਿਸੇ ਦਾ ਵੀ ਹੋਵੇ ਪਰ ਹੰਝੂ ਬੇਕਸੂਰ ਦੇ ਹੀ ਨਿਕਲਦੇ ਨੇ
-
ਉਹ ਤਾਂ ਆਪਣੀ ਇੱਕ ਆਦਤ ਵੀ ਨਾ ਬਦਲ ਸਕੀ ਮੈਂ ਪਤਾ ਨਹੀਂ ਕਿਊ ਆਪਣੀ ਸਾਰੀ ਜ਼ਿੰਦਗੀ ਬਦਲ ਲਈ
-
ਦਰਦ ਨੂੰ ਹੱਸਕੇ ਸਹਿਣਾ ਕੀ ਸਿੱਖ ਲਿਆ ਸਾਰੇ ਸੋਚਦੇ ਆ ਕੇ ਇਹਨੂੰ ਤਕਲੀਫ ਨਹੀਂ ਹੁੰਦੀ
-
ਇਸ਼ਕ ਦੇ ਰਾਹਾਂ ਤੋਂ ਪਾਸਾ ਵੱਟ ਗਏ ਆਪਿਆਰ ਕਰਨਾ ਨੀ ਭੁਲੇ ਬਸ ਕਰਨੋ ਹੱਟ ਗਏ ਆ
-
ਅਕਸਰ ਇਨਸਾਨ ਨੂੰ ਓਹੀ ਰਿਸ਼ਤੇ ਥਕਾ ਦਿੰਦੇ ਨੇ ਜੋ ਉਸਦਾ ਇਕਲੌਤਾ ਸਕੂਨ ਹੁੰਦੇ ਨੇ
-
ਮੁੜ ਕੇ ਮੈਂ ਇਸ ਲਈ ਨਹੀਂ ਦੇਖਿਆ ਕਿਉਂਕਿ ਜੇ ਉਹ ਨਾ ਦੇਖਦਾ ਤਾਂ ਦਿਲ ਟੁੱਟ ਜਾਂਦਾ
-
ਹੱਸਣਾ ਸਿੱਖਣਾ ਪੈਂਦਾ ਹੈ ਰੋਣਾ ਤਾਂ ਪੈਦਾ ਹੁੰਦੇ ਹੀ ਆ ਜਾਂਦਾ ਹੈ
-
ਮੀਂਹ ਦਾ ਚਾਅ ਹਰੇਕ ਛੱਤ ਨੂੰ ਨਹੀਂ ਹੁੰਦਾ ਕਈਆ ਨੂੰ ਫਿਕਰ ਵੀ ਹੁੰਦੀ ਆ
-
ਬੜੀ ਖੁਸ਼ੀ ਨਾਲ ਗਏ ਨੇ ਮੇਰੀ ਜ਼ਿੰਦਗੀ ਚੋ ਸੱਜਣਾ ਦੀ ਕੋਈ ਮੁਰਾਦ ਪੂਰੀ ਹੋਈ ਲੱਗਦੀ ਏ
-
ਯਾਦ ਨਹੀਂ ਕਰੇਂਗਾ ਇਹ ਤਾਂ ਪਤਾ ਸੀ ਪਰ ਭੁੱਲ ਹੀ ਜਾਵੇਗਾ ਇਹ ਨਹੀਂ ਸੋਚਿਆ ਸੀ
-
ਹੁੰਦੇ ਇਸ਼ਕ ਚ ਬੜੇ ਪਾਖੰਡ ਦੇਖੇ ਨੇ ਰੂਹਾਂ ਵਾਲੇ ਵੀ ਬਦਲਦੇ ਰੰਗ ਦੇਖੇ ਨੇ
-
ਬਰਬਾਦ ਹੋਣ ਦੀ ਤਿਆਰੀ ਚ ਰਹਿ ਦਿਲਾ ਕਿਉਂਕਿ ਕੁੱਝ ਲੋਕ ਫੇਰ ਪਿਆਰ ਨਾਲ ਪੇਸ਼ ਆ ਰਹੇ ਨੇ
-
ਉਸ ਦਰਦ ਦੀ ਕੋਈ ਦਵਾਈ ਨਹੀ ਜੋ ਆਪਣਿਆਂ ਨੇ ਭਰੋਸਾ ਤੋੜ ਕੇ ਦਿੱਤਾ ਹੋਵੇ
-
ਸਾਥ ਤਾ ਜ਼ਿੰਦਗੀ ਵੀ ਛੱਡ ਜਾਂਦੀ ਹੈ ਫਿਰ ਇਨਸਾਨ ਕੀ ਚੀਜ਼ ਹੈ
-
ਮੁੜ ਆਉਣਾ ਨਹੀ ਉਹਨਾ ਵਖ਼ਤਾਂ ਨੇ ਜੋ ਬਣ ਹਵਾਾਵਾ ਗੁਜ਼ਰੇ ਨੇ ਤੂੰ ਸੱਚ ਮੰਨ ਕੇ ਬਹਿ ਗਿਆ ਜੋ ਬੋਲਬਣ ਅਫਵਾਹਾ ਗੁਜ਼ਰੇ ਨੇ
-
ਅਕਸਰ ਲੋਕ ਦਿਲ ਤੇ ਭਰੋਸਾ ਉਨ੍ਹਾਂ ਦਾ ਤੋੜ ਦੇ ਨੇ ਜੋ ਦਿੱਲ ਦੇ ਸਾਫ਼ ਹੁੰਦੇ ਨੇ
-
ਕੁੱਝ ਅਧੂਰੇ ਸੁਪਨੇ ਪਤਾ ਨੀ ਕਿੰਨੀਆਂ ਰਾਤਾਂ ਦੀ ਨੀਂਦ ਲੈ ਜਾਂਦੇ ਨੇ
-
ਰਾਹ ਤਾਂ ਤੂੰ ਬਦਲੇ ਸੀ ਕਮਲੀਏ ਯਾਰ ਤਾਂ ਅੱਜ ਵੀ ਉਥੇ ਹੀ ਖੜੇ ਨੇ
-
ਮੁਹੱਬਤ ਨਾਮ ਦਾ ਗੁਨਾਹ ਹੋ ਗਿਆ ਹੱਸਦਾ ਖੇਡਦਾ ਦਿਲ ਤਬਾਹ ਹੋ ਗਿਆ
-
ਹਜ਼ਾਰਾ ਜੁਆਬਾ ਤੋਂ ਚੰਗੀ ਹੁੰਦੀ ਹੈ ਖਾਮੋਸ਼ੀ ਨਾਜਾਨੇ ਕਿੰਨੇ ਸਵਾਲਾਂ ਦੀ ਇੱਜ਼ਤ ਰੱਖ ਲੈਦੀ ਏ
-
ਇਕ ਤੇਰੇ ਜਖ਼ਮ ਦਾ ਹੀ ਕੋਈ ਇਲਾਜ ਨੀ ਨਿਕਲਿਆ ਉਂਜ ਮੇਰੇ ਸ਼ਹਿਰ ‘ਚ ਹਕੀਮ ਬੜੇ ਨੇ
-
ਪਾਣੀ ਦਰਿਆ ਚ ਹੋਵੇ ਜਾ ਅੱਖਾਂ ਚ ਗਹਿਰਾਈ ਤੇ ਰਾਜ ਦੋਵਾਂ ਚ ਹੁੰਦੇ ਨੇ
-
ਕਿੱਦਾਂ ਦਸਿਆ ਜਾਵੇ ਅਪਣੇ ਹਾਲਾਤਾਂ ਨੂੰ ਕਮਲੇ ਸੱਜਣ Dialogue ਦੱਸਦੇ ਨੇ ਸਾਡੇ ਜਜ਼ਬਾਤਾਂ ਨੂੰ
-
ਛੇਤੀ ਟੁੱਟਣ ਵਾਲੇ ਨਹੀਂ ਸੀ ਬੱਸ ਕੋਈ ਆਪਣਾ ਬਣਾ ਕੇ ਤੋੜ ਗਿਆ
-
ਬੇਗਾਨੇ ਜੁੜਦੇ ਗਏ ਆਪਣੇ ਛੱਡਦੇ ਗਏ ਦੋ ਚਾਰ ਨਾਲ ਖੜੇ ਬਾਕੀ ਮਤਲਬ ਕੱਢਦੇ ਗਏ
-
ਇੱਕ ਮੁੱਦਤ ਬਾਦ ਹਾਸਾ ਆਇਆ ਤੇ ਆਇਆ ਆਪਣੇ ਹਾਲਾਤਾਂ ਤੇ
Punjabi sad Status